ਫਿਲੀਪੀਨਜ਼ ਦੇ ਮਿੰਡਾਨਾਓ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ

ਫਿਲੀਪੀਨਜ਼ ਦੇ ਮਿੰਡਾਨਾਓ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸ਼ਕਤੀਸ਼ਾਲੀ ਭੂਚਾਲ (Earthquake) ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ ਲੱਗਭਗ 7.3 ਦੱਸੀ ਜਾ ਰਹੀ ਹੈ।

ਤੇਜ਼ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸਥਿਤ ਸੀ।

ਫਿਲੀਪੀਨਜ਼ (Philippines) ਵਿੱਚ ਪਹਿਲਾਂ ਮੰਗਲਵਾਰ 30 ਸਤੰਬਰ ਨੂੰ ਭੂਚਾਲ ਆਇਆ ਸੀ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ ਲੱਗਭਗ 6.9 ਮਾਪੀ ਗਈ ਸੀ,ਭੂਚਾਲ (Earthquake) ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਨੇ ਪੱਥਰ ਅਤੇ ਕੰਕਰੀਟ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ।

ਹੋਰ ਖ਼ਬਰਾਂ :-  ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

Leave a Reply

Your email address will not be published. Required fields are marked *