ਹੁਸ਼ਿਆਰਪੁਰ ਤੋਂ ‘ਆਪ’ ਨੇ ਉਮੀਦਵਾਰ ਡਾ. ਈਸ਼ਾਂਕ ਕੁਮਾਰ ਚੱਬੇਵਾਲ ਨੇ ਸੀਟ ਜਿੱਤੀ

ਆਪ ਨੇ ਚੱਬੇਵਾਲ ਸੀਟ ਜਿੱਤ ਲਈ ਹੈ। ਜਾਣਕਾਰੀ ਮੁਤਾਬਿਕ, ਡਾ. ਈਸ਼ਾਂਕ ਕੁਮਾਰ ਨੂੰ 50278 ਵੋਟਾਂ ਹੁਣ ਤੱਕ ਮਿਲ ਚੁੱਕੀਆਂ ਹਨ,ਉਹ +28337 ਵੋਟਾਂ ਨਾਲ ਲੀਡ ਤੇ ਹਨ। ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ।

ਹੋਰ ਖ਼ਬਰਾਂ :-  ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

Leave a Reply

Your email address will not be published. Required fields are marked *