ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਕੀਤੀ ਦਰਜ

ਡੇਰਾ ਬਾਬਾ ਨਾਨਕ (Dera Baba Nanak) ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਦਰਜ ਕੀਤੀ ਹੈ।

ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾ ਦਿੱਤਾ ਹੈ।

ਹੋਰ ਖ਼ਬਰਾਂ :-  ਹਰਿਆਣਾ ਦੇ ਸਾਬਕਾ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਦੇ ਜਨਤਾ ਦਰਬਾਰ ਵਿੱਚ ਸ਼ਿਕਾਇਤਾਂ 'ਤੇ ਵੱਡੀ ਕਾਰਵਾਈ ਕੀਤੀ ਗਈ

Leave a Reply

Your email address will not be published. Required fields are marked *