ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

Alisher road accident: 08 people died; 12 injured

ਲਹਿਰਾਗਾਗਾ, 18 ਅਕਤੂਬਰ       ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਲਹਿਰਾਗਾਗਾ – ਜਾਖਲ ਰੋਡ ‘ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ 08 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ 12 ਵਿਅਕਤੀ ਜ਼ਖਮੀ ਹੋਏ ਹਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਹਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੈਡੀਕਲ ਮਦਦ ਦੇ ਨਾਲ-ਨਾਲ ਪੀੜਤਾਂ ਤੇ ਉਹਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। 

ਹੋਰ ਖ਼ਬਰਾਂ :-  ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ

Leave a Reply

Your email address will not be published. Required fields are marked *