ਪੰਜਾਬ ਰਾਜ ਅੰਤਰ ਜਿਲ੍ਹਾ ਅੰਡਰ -16 ਟੂਰਨਾਮੈਂਟ ਵਿੱਚ ਅੰਮ੍ਰਿਤਸਰ ਅੰਡਰ- 16 ਨੇ 10 ਵਿਕਟਾਂ ਨਾਲ ਜਿੱਤਿਆ ਮੈਚ

ਪੰਜਾਬ ਰਾਜ ਅੰਤਰ ਜਿਲ੍ਹਾ ਅੰਡਰ -16 ਟੂਰਨਾਮੈਂਟ ਦੇ ਆਖਰੀ ਲੀਗ ਮੈਚ ਵਿੱਚ ਅੰਮ੍ਰਿਤਸਰ ਦੀ ਅੰਡਰ 16 ਟੀਮ ਨੇ ਫਾਜਲਿਕਾ ਨੂੰ 10 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀਅੰਮ੍ਰਿਤਸਰ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਫਾਜਲਿਕਾ 129 ਦੇ ਸਕੋਰ  ਤੇ ਆਲ ਆਊਟ ਹੋਗਏ ਪਾਰਸ ਨੇ 46 ਦੌੜਾਂ ਬਣਾਈਆਂ ਰੋਹਨ ਸ਼ਰਮਾ ਨੇ 41 ਦੌੜਾਂ ਦੇ ਕੇ 5 ਵਿਕਟਾਂ ਅਤੇ ਗੁਰਸੇਵਕ ਸਿੰਘ ਨੇ 44 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ ਜਵਾਬ ਅੰਮ੍ਰਿਤਸਰ 206 ਦੌੜਾਂਤੇ ਆਲ ਆਊਟ ਹੋਗਿਆ ਨਿਕੇਤ ਨੰਦਾ ਨੇ 58 ਅਤੇ ਦਮਨਜੀਤ ਨੇ 46 ਦੌੜਾਂ ਬਣਾਈਆਂ

ਦੂਜੀ ਪਾਰੀ ਫਾਜਲਿਕਾ 138 ਦੌੜਾਂਤੇ ਆਲ ਆਊਟ ਹੋ ਗਈਗੁਰਸੇਵਕ ਨੇ 48 ਦੌੜਾਂਤੇ 5 ਵਿਕਟਾਂ ਅਤੇ ਰੋਹਨ ਸ਼ਰਮਾ ਨੇ 50 ਦੌੜਾਂ ਤੇ 3 ਵਿਕਟਾਂ ਲਈਆਂ ਅਤੇ ਅੰਮ੍ਰਿਤਸਰ ਵਲੋਂ ਜਵਾਬ 64 ਦੌੜਾਂਤੇ ਪ੍ਰਾਗੁਡਨ ਸਕੋਰ 31 ਦੌੜਾਂਤੇ ਅਤੇ ਕਵੀਸ਼ ਸੇਠੀ ਨੇ 22 ਦੌੜਾਂ ਬਣਾ ਕੇ ਮੈਚ 10 ਵਿਕਟਾਂ ਨਾਲ ਜਿੱਤ ਲਿਆ

ਹੋਰ ਖ਼ਬਰਾਂ :-  ’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

 ਸ਼੍ਰੀ ਘਨਸ਼ਾਮ ਥੋਰੀ  ਡਿਪਟੀ ਕਮਿਸ਼ਨਰਕਮ ਪ੍ਰਧਾਨ.ਜੀ.., .ਅਰਸ਼ਦੀਪ ਸਿੰਘ ਲੋਬਾਣਾ ਆਰ.ਟੀ.., ਅੰਮ੍ਰਿਤਸਰਕਮ ਮੀਤ੍ਵਪ੍ਰਧਾਨ .ਜੀ.. ਅਤੇ .ਇੰਦਰਜੀਤ ਸਿੰਘ ਬਾਜਵਾ ਹਨੀ. ਸਕੱਤਰ .ਜੀ.. ਨੇ ਟੀਮ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਆਸਕੀਤੀ ਕਿ ਅੰਮ੍ਰਿਤਸਰ ਬਾਕੀ ਟੂਰਨਾਮੈਂਟ ਵਿੱਚ  ਵਧੀਆ ਪ੍ਰਦਰਸ਼ਨ ਕਰੇਗਾ

Leave a Reply

Your email address will not be published. Required fields are marked *