ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਇੱਕ ਵਾਰ ਫਿਰ ਵੱਡੀ ਜ਼ਿੰਮੇਵਾਰੀ ਮਿਲੀ ਹੈ।
ਉਨ੍ਹਾਂ ਨੂੰ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ (Agriculture, Animal Husbandry and Food Processing) ਬਾਰੇ ਸੰਸਦੀ ਸਥਾਈ ਕਮੇਟੀ ਦਾ ਚੇਅਰਮੈਨ ਨਿਯੁਕਤ (Appointed Chairman) ਕੀਤਾ ਗਿਆ ਹੈ।
ਇਹ ਇਸ ਮਹੱਤਵਪੂਰਨ ਅਹੁਦੇ ‘ਤੇ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ।