ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ ਨੂੰ ਹਿਰਾਸਤ ਵਿੱਚ ਲਿਆ

ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ (Arsh Dalla) ਨੂੰ ਹਿਰਾਸਤ ਵਿੱਚ ਲਿਆ ਹੈ, ਭਾਰਤ ਨੂੰ ਲੰਬੇ ਸਮੇਂ ਤੋਂ ਅਰਸ਼ ਡਾਲਾ ਲੋੜੀਂਦਾ ਸੀ।

ਕੈਨੇਡਾ ‘ਚ 27-28 ਅਕਤੂਬਰ ਨੂੰ ਗੋਲੀਬਾਰੀ ਹੋਈ ਸੀ, ਜਿਸ ‘ਚ ਅਰਸ਼ ਡਾਲਾ (Arsh Dalla) ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ।ਇਸ ਤੋਂ ਬਾਅਦ ਹੁਣ ਕੈਨੇਡੀਅਨ ਪੁਲਿਸ (Canadian Police) ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਹੋਰ ਖ਼ਬਰਾਂ :-  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਦੱਸਿਆ ਜਾ ਰਿਹਾ ਹੈ ਕਿ ਇਸ ਬਾਰੇ ਭਾਰਤੀ ਸੁਰੱਖਿਆ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸੁਰੱਖਿਆ ਏਜੰਸੀਆਂ ਇਸ ਖ਼ਬਰ ਬਾਰੇ ਹੋਰ ਜਾਣਕਾਰੀ ਹਾਸਲ ਕਰ ਰਹੀਆਂ ਹਨ।

Leave a Reply

Your email address will not be published. Required fields are marked *