ਅਟਾਰੀ-ਵਾਹਗਾ ਸਰਹੱਦ ‘ਤੇ ਬੀਟਿੰਗ ਰੀਟਰੀਟ ਸਮਾਰੋਹ ਦਾ ਸਮਾਂ ਬਦਲਿਆ

ਪੰਜਾਬ ‘ਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦਿਆਂ ਅਟਾਰੀ-ਵਾਹਗਾ ਸਰਹੱਦ (Attari-Wahga Border) ‘ਤੇ ਰਿਟ੍ਰਿਟ ਸੈਰਮਣੀ (Retreat Ceremony ) ਦਾ ਸਮਾਂ ਬਦਲਿਆ ਗਿਆ ਹੈ।

ਬੀਐਸਐਫ (BSF) ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਹੁਣ ਰਿਟ੍ਰਿਟ ਸੈਰਮਣੀ ਦਾ ਸਮਾਂ ਸ਼ਾਮ 6 ਵਜੇ ਦਾ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਸਮਾਂ ਸ਼ਾਮ 5:30 ਵਜੇ ਦਾ ਸੀ, ਜਿਸ ਵਿੱਚ ਤਬਦੀਲੀ ਲਿਆਂਦੇ ਹੋਏ ਹੁਣ 6 ਵਜੇ ਤੱਕ ਦਿੱਤਾ ਗਿਆ ਹੈ।

ਹੋਰ ਖ਼ਬਰਾਂ :-  ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ

ਪੂਰੇ ਦੇਸ਼ ‘ਚੋਂ ਰੋਜ਼ ਹਜ਼ਾਰਾਂ ਸੈਲਾਨੀ ਵਾਹਗਾ-ਸਰਹੱਦ ‘ਤੇ ਰੀਟ੍ਰੀਟ ਸੈਰਾਮਨੀ ਵੇਖਣ ਦੇ ਲਈ ਪਹੁੰਚਦੇ ਹਨ।

Leave a Reply

Your email address will not be published. Required fields are marked *