- ਰੋਜ਼ਾਨਾ ਖੀਰਾ ਖਾਣ ਨਾਲ ਕੈਂਸਰ ਦਾ ਖਤਰਾ ਵੀ ਘੱਟ ਹੋ ਸਕਦਾ ਹੈ।
- ਖੀਰੇ ‘ਚ ਪਾਏ ਜਾਣ ਵਾਲੇ ਪ੍ਰੋਟੀਨ ਸਾਡੇ ਸਰੀਰ ‘ਚ ਕੈਂਸਰ ਨਾਲ ਲੜਨ ਦੀ ਤਾਕਤ ਦਿੰਦੇ ਹਨ ਅਤੇ ਜੇਕਰ ਸਾਡੇ ਸਰੀਰ ‘ਚ ਕੈਂਸਰ ਜਾਂ ਟਿਊਮਰ ਦੇ ਸ਼ੁਰੂਆਤੀ ਲੱਛਣ ਹੋਣ ਤਾਂ ਖੀਰੇ ਦਾ ਸੇਵਨ ਨਾਲ ਹੀ ਇਸ ਦਾ ਵਾਧਾ ਰੁਕ ਜਾਂਦਾ ਹੈ।
- ਖੀਰੇ ਦੀ ਤਾਸੀਰ ਠੰਡੀ ਹੁੰਦੀ ਹੈ।
- ਜੇਕਰ ਤੁਹਾਨੂੰ ਖੰਘ, ਜ਼ੁਕਾਮ ਅਤੇ ਸਾਹ ਵਰਗੀ ਕੋਈ ਸਮੱਸਿਆ ਹੈ ਤਾਂ ਰਾਤ ਨੂੰ ਖੀਰੇ ਦਾ ਸੇਵਨ ਨਹੀਂ ਕਰਨਾ ਚਾਹੀਦਾ।
- ਰਾਤ ਨੂੰ ਖੀਰੇ ਦਾ ਸੇਵਨ ਕਰਨ ਨਾਲ ਨੱਕ ਅਤੇ ਛਾਤੀ ਜੰਮਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
- ਰਾਤ ਨੂੰ ਖੀਰਾ (Cucumber) ਖਾਣ ਨਾਲ ਨੀਂਦ ਵੀ ਖਰਾਬ ਹੋ ਸਕਦੀ ਹੈ।
- ਖੀਰੇ ‘ਚ ਪਾਣੀ ਜ਼ਿਆਦਾ ਹੁੰਦਾ ਹੈ ਜਿਸ ਨਾਲ ਪੇਟ ‘ਚ ਭਾਰੀਪਨ ਅਤੇ ਲੇਟਣ ‘ਚ ਪਰੇਸ਼ਾਨੀ ਹੁੰਦੀ ਹੈ।
- ਰਾਤ ਨੂੰ ਖੀਰਾ ਖਾਣਾ ਵੀ ਪਾਚਨ ਕਿਰਿਆ ਲਈ ਖਰਾਬ ਹੁੰਦਾ ਹੈ ਇਸ ਨਾਲ ਖੱਟਾ ਡਕਾਰ, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।