Big Breaking- ਟਨਲ ਵਿੱਚ ਫਸੇ 41 ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ।

41 ਮਜ਼ਦੂਰ ਮਿਤੀ 12 ਨਵੰਬਰ ਤੋਂ ਉੱਤਰਾਖੰਡ ਦੀ ਸਿਲਕਿਆਰਾ-ਦੰਦਲਗਾਓਂ ਸੁਰੰਗ ਵਿੱਚ ਫਸੇ  ਮਜ਼ਦੂਰਾਂ ਨੂੰ ਕੱਢਣ ਦਾ ਕੰਮ ਸ਼ੁਰੂ ਹੋ ਗਿਆ ਸੀ। ਮਜ਼ਦੂਰਾ ਨੂੰ ਸ਼ਾਮ 7.50 ਵਜੇ ਬਾਹਰ ਕੱਢਿਆ ਗਿਆ। ਉਹਨਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ।

ਬਚਾਅ ਟੀਮ ਦੇ ਮੈਂਬਰ ਹਰਪਾਲ ਸਿੰਘ ਨੇ ਦੱਸਿਆ ਕਿ ਸ਼ਾਮ 7.05 ਵਜੇ ਪਹਿਲੀ ਬਰੇਕ ਥਰੂ ਮਿਲੀ। ਸਾਰੇ ਵਰਕਰ ਲਗਭਗ 2 ਤੋਂ 3 ਘੰਟਿਆਂ ਵਿੱਚ ਬਾਹਰ ਆ ਗਏ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬਾਹਰ ਕੱਢੇ ਗਏ ਵਰਕਰਾਂ ਨਾਲ ਗੱਲਬਾਤ ਕੀਤੀ।

ਹੋਰ ਖ਼ਬਰਾਂ :-  ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ

Leave a Reply

Your email address will not be published. Required fields are marked *