ਭਾਜਪਾ ਵੱਲੋਂ ਪੰਜਾਬ ਲੋਕ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ

ਭਾਜਪਾ ਨੇ ਪੰਜਾਬ ਵਿੱਚ 3 ਹੋਰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਜੀ ਤੋਂ ਡਾ ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਤੋਂ-ਅਰਵਿੰਦ ਖੰਨਾ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

Leave a Reply

Your email address will not be published. Required fields are marked *