ਭਾਜਪਾ ਵੱਲੋਂ ਪੰਜਾਬ ਲੋਕ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ

ਭਾਜਪਾ ਨੇ ਪੰਜਾਬ ਵਿੱਚ 3 ਹੋਰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਜੀ ਤੋਂ ਡਾ ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਤੋਂ-ਅਰਵਿੰਦ ਖੰਨਾ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਭਗਵੰਤ ਮਾਨ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਲਈ 2,452 ਅਸਾਮੀਆਂ ਦੇ ਵੱਖਰੇ ਕਾਡਰ ਵਾਸਤੇ ਸੇਵਾ ਨਿਯਮਾਂ ਨੂੰ ਪ੍ਰਵਾਨਗੀ

Leave a Reply

Your email address will not be published. Required fields are marked *