ਕੈਬਨਿਟ ਮੀਟਿੰਗ 6 ਨਵੰਬਰ ਨੂੰ ਹੋਣ ਜਾ ਰਹੀ ਹੈ- ਮੁਲਾਜਮਾ ਨੂੰ ਮਿਲ ਸਕਦਾ ਹੈ ਦੀਵਾਲੀ ਦਾ ਤੋਫਾ

Punjab Govt

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 6 ਨਵੰਬਰ ਸੋਮਵਾਰ ਨੂੰ ਹੋਣ ਜਾ ਰਹੀ ਹੈ। ਸਰਕਾਰ ਵੱਲੋਂ ਵੱਡੇ ਫੈਸਲੇ ਕੀਤੇ ਜਾ ਸਕਦੇ ਹਨ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਵੱਲੋਂ ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਪਹਿਲਕਦਮੀ ‘ਜਾਗ੍ਰਿਤੀ’ ਲਾਂਚ

Leave a Reply

Your email address will not be published. Required fields are marked *