ਕਿਸਾਨਾਂ ਵੱਲੋਂ 31 ਅਗਸਤ ਨੂੰ ਸ਼ੰਭੂ ਬਾਰਡਰ ’ਤੇ ਕੀਤਾ ਜਾਵੇਗਾ ਵੱਡਾ ਇਕੱਠ

ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ 31 ਅਗਸਤ ਨੂੰ ਸ਼ੰਭੂ ਬਾਰਡਰ ’ਤੇ ਹੀ ਵੱਡਾ ਇਕੱਠ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ 15 ਅਗਸਤ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ ਸੀ,ਉਸ ਦੇ ਚੱਲਦੇ ਅੰਮ੍ਰਿਤਸਰ ਦੇ ਅਟਾਰੀ ਵਾਹਘਾ ਬਾਰਡਰ (Attari Wagha Border) ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸੈਂਕੜੇ ਟਰੈਕਟਰ ਲੈ ਕੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ (Tractor March) ਕੱਢਿਆ ਗਿਆ ਸੀ।

ਹੋਰ ਖ਼ਬਰਾਂ :-  ਕਰੋਨਾ ਯੋਧਿਆਂ ਨੂੰ ਵੀ ਜਲਦ ਹੀ ਰੈਗੂਲਰ ਕੀਤਾ ਜਾਵੇਗਾ- ਪੜ੍ਹੋ ਪੂਰੀ ਖਬਰ।

Leave a Reply

Your email address will not be published. Required fields are marked *