ਕਿਸਾਨਾਂ ਵੱਲੋਂ 31 ਅਗਸਤ ਨੂੰ ਸ਼ੰਭੂ ਬਾਰਡਰ ’ਤੇ ਕੀਤਾ ਜਾਵੇਗਾ ਵੱਡਾ ਇਕੱਠ

ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ 31 ਅਗਸਤ ਨੂੰ ਸ਼ੰਭੂ ਬਾਰਡਰ ’ਤੇ ਹੀ ਵੱਡਾ ਇਕੱਠ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ 15 ਅਗਸਤ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ ਸੀ,ਉਸ ਦੇ ਚੱਲਦੇ ਅੰਮ੍ਰਿਤਸਰ ਦੇ ਅਟਾਰੀ ਵਾਹਘਾ ਬਾਰਡਰ (Attari Wagha Border) ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸੈਂਕੜੇ ਟਰੈਕਟਰ ਲੈ ਕੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ (Tractor March) ਕੱਢਿਆ ਗਿਆ ਸੀ।

ਹੋਰ ਖ਼ਬਰਾਂ :-  ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

Leave a Reply

Your email address will not be published. Required fields are marked *