Big News:- ਭਾਰਤ ਸਰਕਾਰ ਨੇ ਵੀ ਕੈਨੇਡੀਅਨ ਡਿਪਲੋਮੈਂਟ ਨੂੰ ਕੱਢਿਆ

[et_pb_section admin_label=”section”]
[et_pb_row admin_label=”row”]
[et_pb_column type=”4_4″][et_pb_text admin_label=”Text”]

ਨਵੀਂ ਦਿੱਲੀ:- ਕੈਨੇ਼ਡਾ ਸਰਕਾਰ ਦੇ ਭਾਰਤੀ ਡਿਪਲੋਮੈਂਟ ਨੂੰ ਕੱਢਣ ਦੀ ਕਾਰਵਾਈ ਤੋਂ ਬਾਅਦ ਕੁਝ ਸਮੇਂ ਬਾਅਦ ਹੀ ਭਾਰਤ ਸਰਕਾਰ ਨੇ ਵੀ ਡਿਪਲੋਮੈਂਟ ਨੂੰ ਬਾਹਰ ਕੱਢ ਦਿੱਤਾ ਹੈ।

ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਕੈਨੇਡਾ ਵਿੱਚ ਹਾਈ ਕਮਿਸ਼ਨਰ ਦੀ ਮੀਟਿੰਗ ਵਿਚ ਵਿਦੇਸ਼ ਮੰਤਰਾਲੇ ਨੂੰ ਸੱਦਿਆ ਗਿਆ ਸੀ। ਉਹਨਾਂ ਨੂੰ ਭਾਰਤ ਸਰਕਾਰ ਦੇ ਫੈਸਲੇ ਤੋਂ ਸੂਚਿਤ ਕੀਤਾ ਗਿਆ ਕਿ ਉਹਨਾਂ ਨੇ ਕੈਨੇਡਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨੂੰ 5 ਦਿਨਾਂ ਵਿੱਚ ਦੇਸ ਛੱਡਣ ਲਈ ਕਿਹਾ ਗਿਆ ਹੈ।

ਹੋਰ ਖ਼ਬਰਾਂ :-  ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

[/et_pb_text][/et_pb_column]
[/et_pb_row]
[/et_pb_section]

Leave a Reply

Your email address will not be published. Required fields are marked *