Chief Minister, Punjab Bhagwant Singh Mann released the poster of the heritage fair

ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਵਿਰਾਸਤੀ ਮੇਲੇ ਦਾ ਪੋਸਟਰ ਕੀਤਾ ਜਾਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ …

ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਵਿਰਾਸਤੀ ਮੇਲੇ ਦਾ ਪੋਸਟਰ ਕੀਤਾ ਜਾਰੀ Read More
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਮੰਦਿਰ ਕਲੋਨੀ ਵਿਖੇ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਗਏ ਸਪੈਸ਼ਲ ਕੈਂਪ ਦਾ ਜਾਇਜ਼ਾ ਲੈਂਦੇ ਹੋਏ।

“ਆਪ ਦੀ ਸਰਕਾਰ ਆਪ ਦੇ ਦੁਆਰ” – ਮੁਹਿੰਮ ਤਹਿਤ 7 ਫ਼ਰਵਰੀ ਨੂੰ 17 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ: ਜਸਪ੍ਰੀਤ ਸਿੰਘ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ …

“ਆਪ ਦੀ ਸਰਕਾਰ ਆਪ ਦੇ ਦੁਆਰ” – ਮੁਹਿੰਮ ਤਹਿਤ 7 ਫ਼ਰਵਰੀ ਨੂੰ 17 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ: ਜਸਪ੍ਰੀਤ ਸਿੰਘ Read More
Heritage Fair at Heritage Village Jaipalgarh on February 9, 10 and 11: Dr. Mandeep Kaur

ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਾ. ਮਨਦੀਪ ਕੌਰ

ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ …

ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਾ. ਮਨਦੀਪ ਕੌਰ Read More
Aap Di Sarkar Aap De Dwar Special Camp at Bathinda 6th Feb

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਕੈਂਪ ਆਮ ਲੋਕਾਂ ਲਈ ਹੋਣਗੇ ਸਹਾਈ ਸਿੱਧ : ਜਗਰੂਪ ਸਿੰਘ ਗਿੱਲ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ …

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਕੈਂਪ ਆਮ ਲੋਕਾਂ ਲਈ ਹੋਣਗੇ ਸਹਾਈ ਸਿੱਧ : ਜਗਰੂਪ ਸਿੰਘ ਗਿੱਲ Read More
MLA S. Jagroop Singh Gill laid the foundation stone of Public Library at Canal Colony

ਸਿਹਤ ਅਤੇ ਸਿੱਖਿਆ ਦੇ ਖੇਤਰ ਚ ਸੂਬਾ ਸਰਕਾਰ ਲਿਆ ਰਹੀ ਹੈ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ …

ਸਿਹਤ ਅਤੇ ਸਿੱਖਿਆ ਦੇ ਖੇਤਰ ਚ ਸੂਬਾ ਸਰਕਾਰ ਲਿਆ ਰਹੀ ਹੈ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ Read More
Camp under "Aap di Sarkar Aap de Dwar" from February 6 in Bathinda

ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਕੈਂਪ 6 ਫ਼ਰਵਰੀ ਤੋਂ : ਜਸਪ੍ਰੀਤ ਸਿੰਘ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ …

ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਕੈਂਪ 6 ਫ਼ਰਵਰੀ ਤੋਂ : ਜਸਪ੍ਰੀਤ ਸਿੰਘ Read More
Speaker, Punjab Vidhan Sabha Kultar Singh Sandhawan on the occasion of attending a special function on the occasion of World Cancer Day at the local Pragma Medical Institute as Chief Guest.

ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁਢਲੀ ਪਹਿਲ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਨੂੰ …

ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁਢਲੀ ਪਹਿਲ : ਸਪੀਕਰ ਕੁਲਤਾਰ ਸਿੰਘ ਸੰਧਵਾਂ Read More
Campaign to deworm cattle

ਪਸ਼ੂ ਪਾਲਣ ਵਿਭਾਗ, ਬਠਿੰਡਾ ਵੱਲੋਂ ਪਿੰਡ ਰਾਏਕੇ ਕਲਾਂ ਵਿਖੇ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਮੁਹਿੰਮ ਸ਼ੁਰੂ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵਿਕਾਸ ਪ੍ਰਤਾਪ ਦੀ ਰਹਿਨੁਮਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਸ਼ਰਨਜੀਤ …

ਪਸ਼ੂ ਪਾਲਣ ਵਿਭਾਗ, ਬਠਿੰਡਾ ਵੱਲੋਂ ਪਿੰਡ ਰਾਏਕੇ ਕਲਾਂ ਵਿਖੇ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਮੁਹਿੰਮ ਸ਼ੁਰੂ Read More

ਸੋਸ਼ਲ ਪ੍ਰੋਫਾਇਲਿੰਗ ਤੇ ਸਕੀਮਾਂ ਦੇ ਫਾਰਮ ਭਰਨ ਲਈ 2 ਉਮੀਦਵਾਰਾਂ ਦੀ ਜ਼ਰੂਰਤ : ਕਮਿਸ਼ਨਰ ਨਗਰ ਨਿਗਮ

ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਬਠਿੰਡਾ ਲਈ ਨੁਲਮ ਮਿਸ਼ਨ ਅਧੀਨ ਸਰਕਾਰ ਦੀਆਂ ਗਾਈਡ ਲਾਈਨਜ਼ ਅਨੁਸਾਰ ਨਗਰ ਨਿਗਮ ਬਠਿੰਡਾ ਵਲੋਂ ਡੇਅ-ਨੂਲਮ (DAY-NULM) ਅਤੇ ਪੀ.ਐਮ. ਸਵਾਨਿਧੀ …

ਸੋਸ਼ਲ ਪ੍ਰੋਫਾਇਲਿੰਗ ਤੇ ਸਕੀਮਾਂ ਦੇ ਫਾਰਮ ਭਰਨ ਲਈ 2 ਉਮੀਦਵਾਰਾਂ ਦੀ ਜ਼ਰੂਰਤ : ਕਮਿਸ਼ਨਰ ਨਗਰ ਨਿਗਮ Read More
Following his promotion, Jeet Singh assumed the role of an ASI.

ਤਰੱਕੀ ਉਪਰੰਤ ਬਤੌਰ ਏ.ਐਸ.ਆਈ ਬਣਨ ਤੇ ਜੀਤ ਸਿੰਘ ਨੂੰ ਲਗਾਏ ਸਟਾਰ

ਡਿਪਟੀ ਕਮਿਸ਼ਨਰ ਦੀ ਸਕਿਊਰਿਟੀ ਵਿੱਚ ਪਿਛਲੇ ਕਰੀਬ 12 ਸਾਲ ਤੋਂ ਡਿਊਟੀ ਕਰ ਰਹੇ ਜੀਤ ਸਿੰਘ ਨੂੰ ਹੌਲਦਾਰ ਤੋਂ ਬਤੌਰ ਏ.ਐਸ.ਆਈ ਵਜੋਂ ਤਰੱਕੀ ਹੋਣ ਉਪਰੰਤ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਅਤੇ …

ਤਰੱਕੀ ਉਪਰੰਤ ਬਤੌਰ ਏ.ਐਸ.ਆਈ ਬਣਨ ਤੇ ਜੀਤ ਸਿੰਘ ਨੂੰ ਲਗਾਏ ਸਟਾਰ Read More