Punjab government has reached new heights in the field of education in the country: Bram Shankar Jimpa

ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਛੋਹੀਆਂ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ,30 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨੇੜਲੇ ਪਿੰਡ ਆਦਮਵਾਲ ਵਿਖੇ ਸਰਕਾਰੀ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਲਈ ਆਰ.ਓ, ਵਾਟਰ ਕੂਲਰ,ਸਕੂਲੀ ਬੈਗ ਅਤੇ ਸਟੈਸ਼ਨਰੀ ਵੰਡਦਿਆਂ ਕਿਹਾ …

ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਛੋਹੀਆਂ : ਬ੍ਰਮ ਸ਼ੰਕਰ ਜਿੰਪਾ Read More
Punjab schools' timings change in view of changing weather

ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਤਬਦੀਲੀ

 ਮੌਸਮ ਵਿੱਚ ਆ ਰਹੀ ਤਬਦੀਲੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ (Department of School Education) ਨੇ ਸੂਬੇ ਦੇ ਸਮੂਹ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ …

ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਤਬਦੀਲੀ Read More
Drone show to be held at Dr. Hari Singh Sewak School of Eminence on September 30 - Speaker Sandhwan

30 ਸਤੰਬਰ ਨੂੰ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਹੋਵੇਗਾ ਡਰੋਨ ਸ਼ੋਅ- ਸਪੀਕਰ ਸੰਧਵਾਂ

ਕੋਟਕਪੂਰਾ 28 ਸਤੰਬਰ-     ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸੂਬੇ ਭਰ …

30 ਸਤੰਬਰ ਨੂੰ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਹੋਵੇਗਾ ਡਰੋਨ ਸ਼ੋਅ- ਸਪੀਕਰ ਸੰਧਵਾਂ Read More
Lovely Professional University administration has taken a major decision and announced the complete closure of the institution for the next 10 days.
A tense situation prevailed on Sunday morning in the Lovely Professional University campus and its surrounding areas in Phagwara.
Cabinet Minister Mohinder Bhagat inaugurates school projects worth Rs 15 lakh under Punjab Education Revolution

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ

ਜਲੰਧਰ, 26 ਸਤੰਬਰ : ਸਿੱਖਿਆ ਦੇ ਖੇਤਰ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ …

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ Read More
Education Minister meets government school students who came to see Virasat-e-Khalsa

ਵਿਰਾਸਤ ਏ ਖਾਲਸਾ ਦੇਖਣ ਆਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਨੇ ਕੀਤੀ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ 26 ਸਤੰਬਰ: ਵਿਰਾਸਤ-ਏ-ਖਾਲਸਾ ਵਿਖੇ ਪਹੁੰਚੇ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ, ਚਚੋਕੀ, ਫਗਵਾੜਾ ਦੇ ਵਿਦਿਆਰਥੀਆਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਅੱਜ ਅਚਾਨਕ ਮੁਲਾਕਾਤ ਕੀਤੀ। …

ਵਿਰਾਸਤ ਏ ਖਾਲਸਾ ਦੇਖਣ ਆਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਨੇ ਕੀਤੀ ਮੁਲਾਕਾਤ Read More
Students encouraged to register as new voters

ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਕੀਤਾ ਗਿਆ ਉਤਸ਼ਾਹਿਤ

ਧਨੌਲਾ, 26 ਸਤੰਬਰ-     ਨੌਜਵਾਨਾਂ ਨੂੰ ਲੋਕਤੰਤਰ ਦਾ ਅਹਿਮ ਹਿੱਸਾ ਬਣਾਉਣ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪਬਲਿਕ ਸਕੂਲ, ਧਨੌਲਾ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ …

ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਕੀਤਾ ਗਿਆ ਉਤਸ਼ਾਹਿਤ Read More
70th Punjab State Inter-District School Games in Barnala concluded with pomp and show

ਬਰਨਾਲਾ ‘ਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ

ਬਰਨਾਲਾ, 26 ਸਤੰਬਰ-  ਜ਼ਿਲ੍ਹਾ  ਸਿੱਖਿਆ ਅਫ਼ਸਰ  (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ  ਸਿੱਖਿਆ ਅਫ਼ਸਰ  (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਚੱਲ …

ਬਰਨਾਲਾ ‘ਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ Read More
Three-day Zonal Athletics Meet begins at Khalsa School, Anandpur Sahib

ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਤਿੰਨ ਰੋਜਾ ਜੋਨਲ ਅਥਲੈਟਿਕਸ ਮੀਟ ਹੋਈ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ 24 ਸਤੰਬਰ:ਇਥੋਂ ਦੇ ਐਸ ਜੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਜੋਨਲ ਅਥਲੈਟਿਕਸ ਮੀਟ ਸ਼ੁਰੂ ਹੋ ਗਈ। ਜਿਸ ਦੀ ਸ਼ੁਰੂਆਤ ਆਮ ਆਦਮੀ  ਪਾਰਟੀ ਦੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਸੰਧੂ ਵੱਲੋਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਕੀਤੀ ਗਈ। ਜਦੋਂ ਕਿ ਜੋਨਲ ਪ੍ਰਧਾਨ ਅਤੇ ਸਕੂਲ ਮੁਖੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ! ਕੋਆਰਡੀਨੇਟਰ ਸੰਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਖੇਡ ਮੈਦਾਨਾਂ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ। ਜੋ ਕਿ ਸਾਡੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਹੀ ਲਾਹੇਵੰਦ ਹਨ। ਇਸ ਤੋਂ ਪਹਿਲਾਂ ਪ੍ਰਿੰਸੀਪਲ ਵਾਲੀਆ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਅਹਿਮ ਅੰਗ ਹਨ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਕੁੜੀਆਂ ਕਿਸੇ ਗੱਲੋਂ ਘੱਟ ਨਹੀਂ ਹਨ ਇਸ ਲਈ ਮਾਪੇ ਅਤੇ ਅਧਿਆਪਕ ਕੁੜੀਆਂ ਦੀ ਵੱਧ ਤੋਂ ਵੱਧ ਖੇਡਾਂ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਜੋਨਲ ਸਕੱਤਰ ਅਸ਼ੋਕ ਰਾਣਾ ਨੇ ਦੱਸਿਆ ਕਿ ਪਹਿਲੇ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਦੇ 100 ਮੀਟਰ ਫਾਈਨਲ ਵਿੱਚ ਹਰਨੂਰ ਕੌਰ ਮਟੌਰ ਸਕੂਲ ਨੇ ਪਹਿਲਾ, ਪ੍ਰੀਆ ਮਟੌਰ ਸਕੂਲ ਨੇ ਦੂਜਾ ਅਤੇ ਭਾਰਤੀ ਦੇਵੀ ਗੰਗੂਵਾਲ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ! 800 ਮੀਟਰ ਵਿੱਚ ਖਾਲਸਾ ਸਕੂਲ ਦੀ ਕੋਮਲਪ੍ਰੀਤ ਕੌਰ ਨੇ ਪਹਿਲਾ ਜਦੋਂ ਕਿ ਸ੍ਰੀ ਦਸ਼ਮੇਸ਼ ਅਕੈਡਮੀ ਦੀ ਮਾਰੀਆ ਨੇ ਦੂਜਾ ਅਤੇ ਸਵਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਦੇ ਲੰਬੀ ਛਾਲ ਵਿੱਚ ਖਾਲਸਾ ਸਕੂਲ ਦੀ ਜਸ਼ਨਪ੍ਰੀਤ ਕੌਰ ਨੇ ਪਹਿਲਾਂ ਬੀਬੀਐਮਬੀ ਸਕੂਲ ਗੰਗੂਵਾਲ ਦੀ ਜਸਪ੍ਰੀਤ ਕੌਰ ਨੇ ਦੂਜਾ ਅਤੇ ਮਟੌਰ ਸਕੂਲ ਦੀ ਕੋਮਲ ਸ਼ਰਮਾ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਗੁਰਪ੍ਰੀਤ ਕੌਰ, ਸੁਰਜੀਤ ਸਿੰਘ, ਸੁਮਨ ਚਾਂਦਲਾ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਅਮਰੀਕ ਸਿੰਘ, ਬਲਜਿੰਦਰ ਕੌਰ, ਵਿਜੇ ਕੁਮਾਰ, ਇਕਬਾਲ ਸਿੰਘ, ਨੀਲਮ ਸ਼ਰਮਾ, ਪਿਆਰੇ ਲਾਲ, ਰਣਵੀਰ ਸਿੰਘ, ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਖੇਡ ਅਧਿਆਪਕ ਹਾਜ਼ਰ ਸਨ।   

ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਤਿੰਨ ਰੋਜਾ ਜੋਨਲ ਅਥਲੈਟਿਕਸ ਮੀਟ ਹੋਈ ਸ਼ੁਰੂ Read More