A tense situation prevailed on Sunday morning in the Lovely Professional University campus and its surrounding areas in Phagwara.
Cabinet Minister Mohinder Bhagat inaugurates school projects worth Rs 15 lakh under Punjab Education Revolution

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ

ਜਲੰਧਰ, 26 ਸਤੰਬਰ : ਸਿੱਖਿਆ ਦੇ ਖੇਤਰ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ …

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ Read More
Education Minister meets government school students who came to see Virasat-e-Khalsa

ਵਿਰਾਸਤ ਏ ਖਾਲਸਾ ਦੇਖਣ ਆਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਨੇ ਕੀਤੀ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ 26 ਸਤੰਬਰ: ਵਿਰਾਸਤ-ਏ-ਖਾਲਸਾ ਵਿਖੇ ਪਹੁੰਚੇ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ, ਚਚੋਕੀ, ਫਗਵਾੜਾ ਦੇ ਵਿਦਿਆਰਥੀਆਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਅੱਜ ਅਚਾਨਕ ਮੁਲਾਕਾਤ ਕੀਤੀ। …

ਵਿਰਾਸਤ ਏ ਖਾਲਸਾ ਦੇਖਣ ਆਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਨੇ ਕੀਤੀ ਮੁਲਾਕਾਤ Read More
Students encouraged to register as new voters

ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਕੀਤਾ ਗਿਆ ਉਤਸ਼ਾਹਿਤ

ਧਨੌਲਾ, 26 ਸਤੰਬਰ-     ਨੌਜਵਾਨਾਂ ਨੂੰ ਲੋਕਤੰਤਰ ਦਾ ਅਹਿਮ ਹਿੱਸਾ ਬਣਾਉਣ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪਬਲਿਕ ਸਕੂਲ, ਧਨੌਲਾ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ …

ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਕੀਤਾ ਗਿਆ ਉਤਸ਼ਾਹਿਤ Read More
70th Punjab State Inter-District School Games in Barnala concluded with pomp and show

ਬਰਨਾਲਾ ‘ਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ

ਬਰਨਾਲਾ, 26 ਸਤੰਬਰ-  ਜ਼ਿਲ੍ਹਾ  ਸਿੱਖਿਆ ਅਫ਼ਸਰ  (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ  ਸਿੱਖਿਆ ਅਫ਼ਸਰ  (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਚੱਲ …

ਬਰਨਾਲਾ ‘ਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ Read More
Three-day Zonal Athletics Meet begins at Khalsa School, Anandpur Sahib

ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਤਿੰਨ ਰੋਜਾ ਜੋਨਲ ਅਥਲੈਟਿਕਸ ਮੀਟ ਹੋਈ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ 24 ਸਤੰਬਰ:ਇਥੋਂ ਦੇ ਐਸ ਜੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਜੋਨਲ ਅਥਲੈਟਿਕਸ ਮੀਟ ਸ਼ੁਰੂ ਹੋ ਗਈ। ਜਿਸ ਦੀ ਸ਼ੁਰੂਆਤ ਆਮ ਆਦਮੀ  ਪਾਰਟੀ ਦੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਸੰਧੂ ਵੱਲੋਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਕੀਤੀ ਗਈ। ਜਦੋਂ ਕਿ ਜੋਨਲ ਪ੍ਰਧਾਨ ਅਤੇ ਸਕੂਲ ਮੁਖੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ! ਕੋਆਰਡੀਨੇਟਰ ਸੰਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਖੇਡ ਮੈਦਾਨਾਂ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ। ਜੋ ਕਿ ਸਾਡੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਹੀ ਲਾਹੇਵੰਦ ਹਨ। ਇਸ ਤੋਂ ਪਹਿਲਾਂ ਪ੍ਰਿੰਸੀਪਲ ਵਾਲੀਆ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਅਹਿਮ ਅੰਗ ਹਨ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਕੁੜੀਆਂ ਕਿਸੇ ਗੱਲੋਂ ਘੱਟ ਨਹੀਂ ਹਨ ਇਸ ਲਈ ਮਾਪੇ ਅਤੇ ਅਧਿਆਪਕ ਕੁੜੀਆਂ ਦੀ ਵੱਧ ਤੋਂ ਵੱਧ ਖੇਡਾਂ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਜੋਨਲ ਸਕੱਤਰ ਅਸ਼ੋਕ ਰਾਣਾ ਨੇ ਦੱਸਿਆ ਕਿ ਪਹਿਲੇ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਦੇ 100 ਮੀਟਰ ਫਾਈਨਲ ਵਿੱਚ ਹਰਨੂਰ ਕੌਰ ਮਟੌਰ ਸਕੂਲ ਨੇ ਪਹਿਲਾ, ਪ੍ਰੀਆ ਮਟੌਰ ਸਕੂਲ ਨੇ ਦੂਜਾ ਅਤੇ ਭਾਰਤੀ ਦੇਵੀ ਗੰਗੂਵਾਲ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ! 800 ਮੀਟਰ ਵਿੱਚ ਖਾਲਸਾ ਸਕੂਲ ਦੀ ਕੋਮਲਪ੍ਰੀਤ ਕੌਰ ਨੇ ਪਹਿਲਾ ਜਦੋਂ ਕਿ ਸ੍ਰੀ ਦਸ਼ਮੇਸ਼ ਅਕੈਡਮੀ ਦੀ ਮਾਰੀਆ ਨੇ ਦੂਜਾ ਅਤੇ ਸਵਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਦੇ ਲੰਬੀ ਛਾਲ ਵਿੱਚ ਖਾਲਸਾ ਸਕੂਲ ਦੀ ਜਸ਼ਨਪ੍ਰੀਤ ਕੌਰ ਨੇ ਪਹਿਲਾਂ ਬੀਬੀਐਮਬੀ ਸਕੂਲ ਗੰਗੂਵਾਲ ਦੀ ਜਸਪ੍ਰੀਤ ਕੌਰ ਨੇ ਦੂਜਾ ਅਤੇ ਮਟੌਰ ਸਕੂਲ ਦੀ ਕੋਮਲ ਸ਼ਰਮਾ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਗੁਰਪ੍ਰੀਤ ਕੌਰ, ਸੁਰਜੀਤ ਸਿੰਘ, ਸੁਮਨ ਚਾਂਦਲਾ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਅਮਰੀਕ ਸਿੰਘ, ਬਲਜਿੰਦਰ ਕੌਰ, ਵਿਜੇ ਕੁਮਾਰ, ਇਕਬਾਲ ਸਿੰਘ, ਨੀਲਮ ਸ਼ਰਮਾ, ਪਿਆਰੇ ਲਾਲ, ਰਣਵੀਰ ਸਿੰਘ, ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਖੇਡ ਅਧਿਆਪਕ ਹਾਜ਼ਰ ਸਨ।   

ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਤਿੰਨ ਰੋਜਾ ਜੋਨਲ ਅਥਲੈਟਿਕਸ ਮੀਟ ਹੋਈ ਸ਼ੁਰੂ Read More
School buses checked under Safe School Vehicle Policy, challans issued for four buses

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ, ਚਾਰ ਬੱਸਾਂ ਦੇ ਕੀਤੇ ਚਲਾਨ

ਹੁਸ਼ਿਆਰਪੁਰ, 23 ਸਤੰਬਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਨੇ ਬੁੱਧਵਾਰ ਨੂੰ ਜ਼ਿਲ੍ਹੇ ਵਿੱਚ …

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ, ਚਾਰ ਬੱਸਾਂ ਦੇ ਕੀਤੇ ਚਲਾਨ Read More
Punjab government has taken big steps in health and education sector: Dr. Ravjot Singh

ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ‘ਚ ਚੁੱਕੇ ਵੱਡੇ ਕਦਮ : ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 21 ਸਤੰਬਰ : ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਨਸਰਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ …

ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ‘ਚ ਚੁੱਕੇ ਵੱਡੇ ਕਦਮ : ਡਾ. ਰਵਜੋਤ ਸਿੰਘ Read More
Big relief for professors of government colleges in Haryana

ਹਰਿਆਣਾ ਦੇ ਸਰਕਾਰੀ ਕਾਲਜਾਂ ਦੇ ਪ੍ਰੋਫੈਸਰਾਂ ਲਈ ਵੱਡੀ ਰਾਹਤ

 ਹਰਿਆਣਾ ਦੇ ਸਰਕਾਰੀ ਕਾਲਜਾਂ ਦੇ ਪ੍ਰੋਫੈਸਰਾਂ (Assistant Professors / Associate Professors) ਲਈ ਉੱਚ ਸਿੱਖਿਆ ਵਿਭਾਗ ਵੱਲੋਂ ਗ੍ਰਾਮੀਣ ਖੇਤਰਾਂ (Rural Areas) ਵਿੱਚ ਅਨਿਵਾਰੀ ਸੇਵਾ (Mandatory Rural Service) ਨਾਲ ਜੁੜੀ ਸ਼ਰਤ ਵਿੱਚ …

ਹਰਿਆਣਾ ਦੇ ਸਰਕਾਰੀ ਕਾਲਜਾਂ ਦੇ ਪ੍ਰੋਫੈਸਰਾਂ ਲਈ ਵੱਡੀ ਰਾਹਤ Read More
Government College Ropar won first place in the Inter-College Zone 'C' Cricket Competition.

ਅੰਤਰ ਕਾਲਜ ਜੋਨ ‘ਸੀ’ ਕ੍ਰਿਕਟ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਜਿੱਤਿਆ ਪਹਿਲਾ ਸਥਾਨ

ਰੂਪਨਗਰ, 19 ਸਤੰਬਰ 2026: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਵਿਭਾਗ ਦੇ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰ ਕਾਲਜ ਜੋਨ ‘ਸੀ’ ਦੇ ਕ੍ਰਿਕਟ ਮੁਕਾਬਲੇ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਦੀ ਸਰਪ੍ਰਸਤੀ ਹੇਠ ਸਰਕਾਰੀ …

ਅੰਤਰ ਕਾਲਜ ਜੋਨ ‘ਸੀ’ ਕ੍ਰਿਕਟ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਜਿੱਤਿਆ ਪਹਿਲਾ ਸਥਾਨ Read More