ਅਗਲੀ ਵਰਧਮਾਨ-ਆਈਚੀ ਸਟੀਲ ਯੂਨਿਟ 2,000 ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 27 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ ਦੇਸ਼ ਦੇ ਆਪਣੀ …

ਅਗਲੀ ਵਰਧਮਾਨ-ਆਈਚੀ ਸਟੀਲ ਯੂਨਿਟ 2,000 ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ Read More
Punjab Police Logo

ਸਰਹੱਦ ਪਾਰੋਂ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 27 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ …

ਸਰਹੱਦ ਪਾਰੋਂ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ Read More

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਚੰਡੀਗੜ੍ਹ/ਹੁਸ਼ਿਆਰਪੁਰ, 27 ਜੁਲਾਈ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ …

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ Read More

ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ

ਚੰਡੀਗੜ੍ਹ/ਮੁਹਾਲੀ, 27 ਜੁਲਾਈ : ਵਿਸ਼ਵ ਹੈਪੇਟਾਈਟਸ ਦਿਵਸ ਮੌਕੇ, ਲਿਵਰ ਦੀ ਦੇਖਭਾਲ ਲਈ ਸੂਬੇ ਦੀ ਪ੍ਰਮੁੱਖ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.),  ਮੋਹਾਲੀ ਵੱਲੋਂ 28 ਜੁਲਾਈ, 2026 (ਮੰਗਲਵਾਰ) …

ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ Read More

ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ

ਨਵੀਂ ਦਿੱਲੀ, 27 ਜੁਲਾਈ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੀ ਭਾਜਪਾ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ …

ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ Read More

ਭਵਾਨੀਗੜ੍ਹ ਵਾਸੀਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਦੀ ਵੱਡੀ ਸੌਗਾਤ

ਭਵਾਨੀਗੜ੍ਹ, 27 ਜੁਲਾਈ : ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸਹੂਲਤਾਂ ਨਾਲ ਲੈਸ ਆਮ …

ਭਵਾਨੀਗੜ੍ਹ ਵਾਸੀਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਦੀ ਵੱਡੀ ਸੌਗਾਤ Read More

ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ

ਭਵਾਨੀਗੜ੍ਹ, 27 ਜੁਲਾਈ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ …

ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ Read More

ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮਾਂ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ : ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ …

ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮਾਂ ਦਾ ਆਯੋਜਨ Read More

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅਤੇ ਐਂਬੂਲੈਂਸ ਸੇਵਾ ਦਾ ਕੀਤਾ ਉਦਘਾਟਨ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਕ ਵਿਸ਼ੇਸ਼ ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜਨਸੇਵਾ ਨੂੰ ਸਮਰਪਿਤ ਨਵੀਂ ਐਂਬੂਲੈਂਸ ਸੇਵਾ ਦਾ ਅਧਿਕਾਰਤ ਉਦਘਾਟਨ ਕੀਤਾ। ਇਸ …

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅਤੇ ਐਂਬੂਲੈਂਸ ਸੇਵਾ ਦਾ ਕੀਤਾ ਉਦਘਾਟਨ Read More