ਡਿਪਟੀ ਕਮਿਸ਼ਨਰ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਬਕਾਇਆ ਕਾਰਜ਼ਾਂ ਨੂੰ 31 ਜੁਲਾਈ ਤੱਕ ਪੂਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਲੋਕ ਨਿਰਮਾਣ …

ਡਿਪਟੀ ਕਮਿਸ਼ਨਰ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ Read More
DC Sh Ghanshyam Thori

ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ਤੇ ਕਾਇਮ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਜੋ …

ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ਤੇ ਕਾਇਮ Read More

ਯੂ ਜੀ ਸੀ ਨੈਟ ਦੀ ਮੁੜ ਪ੍ਰੀਖਿਆ ਦੇ ਨਤੀਜੇ ਜਾਰੀ

ਨੈਸ਼ਨਲ ਟੈਸਟਿੰਗ ਏਜੰਸੀ (ਐਨ ਟੀ ਏ) (NTA) ਨੇ ਅੱਜ ਮੁੜ ਲਈ ਨੀਟ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਕੁੱਲ 1563 ਵਿਚੋਂ 813 ਵਿਦਿਆਰਥੀਆਂ ਨੇ 23 ਜੂਨ ਨੂੰ ਮੁੜ ਪ੍ਰੀਖਿਆ ਦਿੱਤੀ …

ਯੂ ਜੀ ਸੀ ਨੈਟ ਦੀ ਮੁੜ ਪ੍ਰੀਖਿਆ ਦੇ ਨਤੀਜੇ ਜਾਰੀ Read More

ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਰਟ ਕਰਨ ਦੀ ਸ਼ੁਰੂਆਤ ਕਰ ਦਿੱਤੀ …

ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ Read More
Punjab Agriculture and Farmers Welfare Minister Gurmeet Singh Khudian

ਖੇਤੀਬਾੜੀ ਵਿਭਾਗ, ਪੰਜਾਬ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ ਸਬਸਿਡੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ …

ਖੇਤੀਬਾੜੀ ਵਿਭਾਗ, ਪੰਜਾਬ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ ਸਬਸਿਡੀ Read More

ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ …

ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ Read More

ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ …

ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ Read More

ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ‘ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ

ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਉਨ੍ਹਾਂ ਨੂੰ ਸਿੱਖ ਪੰਥ ਦੀਆਂ ਸੇਵਾਵਾਂ ਲਈ ਤਖਤ ਸੱਚਖੰਡ ਸ੍ਰੀ ਹਰਿਮੰਦਰ …

ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ‘ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ Read More

ਗਾਜ਼ਾ ਪੱਟੀ ਵਿੱਚ ਇਜ਼ਰਾਇਲੀ ਹਮਲਿਆਂ ਵਿੱਚ ਘੱਟੋ-ਘੱਟ 40 ਫਲਸਤੀਨੀ ਮਾਰੇ ਗਏ ਅਤੇ 224 ਹੋਰ ਜ਼ਖਮੀ

ਪਿਛਲੇ 24 ਘੰਟਿਆਂ ਵਿੱਚ ਗਾਜ਼ਾ ਪੱਟੀ ਵਿੱਚ ਇਜ਼ਰਾਇਲੀ ਹਮਲਿਆਂ ਵਿੱਚ ਘੱਟੋ-ਘੱਟ 40 ਫਲਸਤੀਨੀ (Palestine) ਮਾਰੇ ਗਏ ਅਤੇ 224 ਹੋਰ ਜ਼ਖਮੀ ਹੋ ਗਏ। ਅਕਤੂਬਰ 2023 ਵਿੱਚ ਫਲਸਤੀਨੀ-ਇਜ਼ਰਾਈਲੀ ਸੰਘਰਸ਼ (Palestinian-Israeli Conflict) ਸ਼ੁਰੂ …

ਗਾਜ਼ਾ ਪੱਟੀ ਵਿੱਚ ਇਜ਼ਰਾਇਲੀ ਹਮਲਿਆਂ ਵਿੱਚ ਘੱਟੋ-ਘੱਟ 40 ਫਲਸਤੀਨੀ ਮਾਰੇ ਗਏ ਅਤੇ 224 ਹੋਰ ਜ਼ਖਮੀ Read More

ਗੁਜਰਾਤ ਦੇ ਸੂਰਤ ਸ਼ਹਿਰ ‘ਚ ਭਾਰੀ ਮੀਂਹ

ਗੁਜਰਾਤ ਦੇ ਸੂਰਤ ਸ਼ਹਿਰ (Surat City) ਵਿੱਚ ਭਾਰੀ ਮੀਂਹ ਪੈ ਰਿਹਾ ਹੈ,ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ‘ਤੇ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। ਸੂਰਤ ‘ਚ ਸ਼ਨੀਵਾਰ ਅੱਧੀ ਰਾਤ …

ਗੁਜਰਾਤ ਦੇ ਸੂਰਤ ਸ਼ਹਿਰ ‘ਚ ਭਾਰੀ ਮੀਂਹ Read More