ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ (Jalandhar West Vidhan Sabha Seat) ’ਤੇ  ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ (Former Deputy Mayor Surinder Kaur) …

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ Read More

ਤਲਾਸ਼ੀ ਅਭਿਆਨ- ਚੌਥਾ ਦਿਨ: ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ  ਰੋਕਣ ਲਈ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਨਸ਼ਿਆਂ …

ਤਲਾਸ਼ੀ ਅਭਿਆਨ- ਚੌਥਾ ਦਿਨ: ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ Read More

ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਚਲਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ …

ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ Read More

ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ …

ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ Read More

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ …

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ Read More

120 ਕਰੋੜ ਰੁਪਏ ਦੀ ਲਾਗਤ ਨਾਲ ਤੁੰਗ ਢਾਬ ਡਰੇਨ ਦਾ ਕੀਤੀ ਜਾਵੇਗੀ ਕਾਇਆਕਲਪ

ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ਼ਹਿਰ ਲਈ ਸਿਰਦਰਦੀ ਦਾ ਕਾਰਨ ਬਣੀ ਤੁੰਗ ਢਾਬ ਡਰੇਨ ਨੂੰ ਗੰਦੇ ਨਾਲੇ ਵਿੱਚੋਂ ਕੱਢ ਕੇ ਖੁੱਲਾ ਰਸਤਾ ਅਤੇ ਸੈਰਗਾਹ ਵਜੋਂ ਬਣਾਉਣ ਦੀ …

120 ਕਰੋੜ ਰੁਪਏ ਦੀ ਲਾਗਤ ਨਾਲ ਤੁੰਗ ਢਾਬ ਡਰੇਨ ਦਾ ਕੀਤੀ ਜਾਵੇਗੀ ਕਾਇਆਕਲਪ Read More

ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ …

ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ Read More

21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਕੰਪਨੀ ਬਾਗ ਵਿਖੇ ਆਯੋਜਿਤ ਕੀਤਾ ਜਾਵੇਗਾ

ਆਯੁਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਮ.ਯੋਗਸ਼ਾਲਾ ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਕੰਪਨੀ ਬਾਗ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਵੱਖ-ਵੱਖ …

21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਕੰਪਨੀ ਬਾਗ ਵਿਖੇ ਆਯੋਜਿਤ ਕੀਤਾ ਜਾਵੇਗਾ Read More

ਝੋਨੇ ਦੀ ਸਿੱਧੀ ਬਿਜਾਈ ਤੇ ਨਰਮੇ ਦੀ ਫ਼ਸਲ ਦੇ ਮੱਦੇਨਜ਼ਰ ਜਾਗਰੂਕਤਾ ਕੈਂਪ ਆਯੋਜਿਤ

ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਵਿਰਕ …

ਝੋਨੇ ਦੀ ਸਿੱਧੀ ਬਿਜਾਈ ਤੇ ਨਰਮੇ ਦੀ ਫ਼ਸਲ ਦੇ ਮੱਦੇਨਜ਼ਰ ਜਾਗਰੂਕਤਾ ਕੈਂਪ ਆਯੋਜਿਤ Read More

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ …

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ Read More