Punjab Police got big success against drug traffickers

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਚੰਡੀਗੜ੍ਹ, 14 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 237ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ …

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ Read More
Punjab Tax Department's major enforcement drive: 170 vehicles seized, goods worth over Rs 5 crore recovered: Harpal Singh Cheema

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 14 ਸਤੰਬਰ 2026: ਪੂਰੇ ਪੰਜਾਬ ਵਿੱਚ ਚਲਾਈ ਗਈ ਇੱਕ ਵਿਆਪਕ ਇਨਫੋਰਸਮੈਂਟ ਮੁਹਿੰਮ ਤਹਿਤ, ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਦੇ ਸ਼ੱਕ ਵਿੱਚ ਸਾਮਾਨ ਲਿਜਾ ਰਹੇ 170 …

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ Read More
Punjab represented by State Information Commissioner Harpreet Sandhu at the National Conference on RTI in Hyderabad

ਹੈਦਰਾਬਾਦ ਵਿਖੇ ਆਰ.ਟੀ.ਆਈ. ‘ਤੇ ਕੌਮੀ ਕਾਨਫਰੰਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਪੰਜਾਬ ਦੀ ਨੁਮਾਇੰਦਗੀ

ਚੰਡੀਗੜ੍ਹ, 14 ਸਤੰਬਰ : ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਹੈਦਰਾਬਾਦ ਵਿਖੇ “ਆਰ.ਟੀ.ਆਈ.: ਲਾਗੂਕਰਨ ਵਿੱਚ ਸੰਚਾਲਨ ਇਕਸਾਰਤਾ – ਚੁਣੌਤੀਆਂ ਅਤੇ ਹੱਲ, ਜੋ ਕਿ ਜਨਤਕ ਪ੍ਰਸ਼ਾਸਨ ਵਿੱਚ ਜਮਹੂਰੀਅਤ, ਪਾਰਦਰਸ਼ਤਾ ਤੇ …

ਹੈਦਰਾਬਾਦ ਵਿਖੇ ਆਰ.ਟੀ.ਆਈ. ‘ਤੇ ਕੌਮੀ ਕਾਨਫਰੰਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਪੰਜਾਬ ਦੀ ਨੁਮਾਇੰਦਗੀ Read More
Vigilance Bureau Punjab logo

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 14 ਸਤੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ ਮਾਮਲਿਆਂ ਵਿੱਚ ਸੱਤ ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ …

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ Read More
Punjab Government further strengthens support for education for SC students: Dr. Baljit Kaur

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ: ਡਾ. ਬਲਜੀਤ ਕੌਰ

ਚੰਡੀਗੜ੍ਹ, 14 ਸਤੰਬਰ: ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ …

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ: ਡਾ. ਬਲਜੀਤ ਕੌਰ Read More
Union Home Minister Amit Shah said that UCC will be implemented in 21 BJP-NDA ruled states before 2029.

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ-ਐਨ.ਡੀ.ਏ. ਸ਼ਾਸਿਤ 21 ਰਾਜਾਂ ਵਿੱਚ 2029 ਤੋਂ ਪਹਿਲਾਂ UCC ਲਾਗੂ ਕਰ ਦਿੱਤੀ ਜਾਵੇਗੀ

  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਮੁੰਬਈ ਵਿੱਚ ਇੱਕ ਸਮਾਗਮ ਦੌਰਾਨ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਐਨ.ਡੀ.ਏ. (NDA) ਸ਼ਾਸਿਤ ਸਾਰੇ 21 ਰਾਜਾਂ …

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ-ਐਨ.ਡੀ.ਏ. ਸ਼ਾਸਿਤ 21 ਰਾਜਾਂ ਵਿੱਚ 2029 ਤੋਂ ਪਹਿਲਾਂ UCC ਲਾਗੂ ਕਰ ਦਿੱਤੀ ਜਾਵੇਗੀ Read More
India registered a stunning victory by defeating Afghanistan by 7 wickets in the first T20 match.

ਭਾਰਤ ਨੇ ਪਹਿਲੇ ਟੀ-20 ਮੈਚ ਵਿੱਚ ਅਫ਼ਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ

ਭਾਰਤ ਨੇ ਪਹਿਲੇ ਟੀ-20 ਮੈਚ (T20 Match) ਵਿੱਚ ਅਫ਼ਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਟੀਮ ਨੇ 157 ਦੌੜਾਂ ਦਾ ਟੀਚਾ 13.4 ਓਵਰਾਂ ਵਿੱਚ ਹਾਸਲ …

ਭਾਰਤ ਨੇ ਪਹਿਲੇ ਟੀ-20 ਮੈਚ ਵਿੱਚ ਅਫ਼ਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ Read More

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2026 ਅੰਗ 631

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ …

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2026 ਅੰਗ 631 Read More
On the occasion of the conclusion of the Sher-e-Punjab T20 Cricket League, Chief Minister Bhagwant Singh Mann said, "We will make Punjab the sports hub of the country"

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”

ਚੰਡੀਗੜ੍ਹ, 13 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ …

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ” Read More
MLA Grewal gives special honor to teachers serving in the temple of education

ਵਿਧਾਇਕ ਗਰੇਵਾਲ ਵੱਲੋਂ ਵਿਦਿਆ ਦੇ ਮੰਦਰ ’ਚ ਸੇਵਾ ਕਰਨ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 13 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਸਥਾਨਕ ਮਲਹੋਤਰਾ ਰਿਜੋਰਟ ਵਿਖੇ ਕਰਵਾਇਆ ਗਿਆ। …

ਵਿਧਾਇਕ ਗਰੇਵਾਲ ਵੱਲੋਂ ਵਿਦਿਆ ਦੇ ਮੰਦਰ ’ਚ ਸੇਵਾ ਕਰਨ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ Read More