“ਆਪ ਦੀ ਸਰਕਾਰ ਆਪ ਦੇ ਦੁਆਰ” – 21 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 21 ਫ਼ਰਵਰੀ 2024 ਨੂੰ ਜ਼ਿਲ੍ਹੇ ਦੇ …
“ਆਪ ਦੀ ਸਰਕਾਰ ਆਪ ਦੇ ਦੁਆਰ” – 21 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ Read More