ਸੜਕ ਹਾਦਸੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ
ਬੰਗਾ ਰੋਡ ਤੇ ਵੀਰਵਾਰ ਦੇਰ ਰਾਤ ਵਾਪਰੇ ਇੱਕ ਸੜਕ ਹਾਦਸੇ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਹੈ।
ਸੜਕ ਹਾਦਸੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ Read MorePunjab's Progress Unfolded Daily: Explore with Daily Tweet News!
ਬੰਗਾ ਰੋਡ ਤੇ ਵੀਰਵਾਰ ਦੇਰ ਰਾਤ ਵਾਪਰੇ ਇੱਕ ਸੜਕ ਹਾਦਸੇ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਹੈ।
ਸੜਕ ਹਾਦਸੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ Read More
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 …
ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ Read More
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ …
ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ Read More
ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ …
ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ Read More
ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ …
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ Read More
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ …
ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 3 ਕਿਲੋ ਹੈਰੋਇਨ, ਕੁਆਡਕਾਪਟਰ ਡਰੋਨ ਬਰਾਮਦ Read More
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਬਠਿੰਡਾ ਦੇ ਬਲਟਾਣਾ ਵਿੱਚ ਹੋਟਨ ਗ੍ਰੈਂਡ ਵਿਸਟਾ …
ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ 72 ਘੰਟਿਆਂ ਅੰਦਰ ਸ਼ੂਟਰ ਕਾਬੂ Read More
ਪੰਜਾਬ ਦੇ ਬੁੱਧੀਜੀਵੀਆਂ, ਸਾਹਿਤਕਾਰਾਂ, ਉਦਯੋਗਪਤੀਆਂ ਤੇ ਹੋਰ ਧਿਰਾਂ ਨੇ ਐਸ.ਵਾਈ.ਐਲ. ਦੇ ਸੰਜੀਦਾ ਮਸਲੇ ਉਤੇ ‘ਮੈਂ ਪੰਜਾਬ ਬੋਲਦਾ ਹਾਂ’ ਦੇ ਬੈਨਰ ਹੇਠ ਕਰਵਾਈ ਬਹਿਸ ਨੂੰ ਸਮੂਹਿਕ ਸੂਝ-ਬੂਝ (ਕੁਲੈਕਟਿਵ ਵਿਜ਼ਡਮ) ਬਣਾਉਣ ਵੱਲ …
ਸੰਜੀਦਾ ਬਹਿਸ-ਮੁਬਾਹਿਸੇ ਦੀ ਖੜੋਤ ਟੁੱਟਣ ਦਾ ਸਬੱਬ ਬਣਿਆ ‘ਮੈਂ ਪੰਜਾਬ ਬੋਲਦਾ ਹਾਂ’ ਉਪਰਾਲਾ Read More
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ‘ਮੈਂ …
18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ Read More
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਬੇਝਿਜਕ ਹੋ ਕੇ ’80ਵਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵ੍ਹਾਈਟ ਪੇਪਰ ਲਿਆ ਕੇ ਸਤਲੁਜ-ਯਮੁਨਾ …
ਬਾਦਲ ਤੇ ਬਰਨਾਲਾ ਨੇ ਗਰਮਜੋਸ਼ੀ ਨਾਲ ਐਸ.ਵਾਈ.ਐਲ. ਦੇ ਪ੍ਰਾਜੈਕਟ ਦੀ ਯੋਜਨਾ ਘੜੀ ਅਤੇ ਪੂਰੇ ਉਤਸ਼ਾਹ ਨਾਲ ਪ੍ਰਾਜੈਕਟ ਲਾਗੂ ਕਰਨ ਦੀ ਕੋਸ਼ਿਸ਼ ਵੀ ਕੀਤੀ Read More