ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ।
ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ Read More