ਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ …
ਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ Read More