Punjab Police got big success against drug traffickers

‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ

ਚੰਡੀਗੜ੍ਹ, 22 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਫ਼ੈਸਲਾਕੁੰਨ ਅਤੇ ਨਿਰੰਤਰ ਜੰਗ ‘ਗੈਂਗਸਟਰਾਂ ਤੇ ਵਾਰ’ ਦੇ ਪਹਿਲੇ ਪੜਾਅ ਦੇ ਹਿੱਸੇ ਵਜੋਂ ਸ਼ੁਰੂ ਕੀਤੇ ਗਏ …

‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ Read More

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ

ਸੰਗਰੂਰ, 16 ਜਨਵਰੀ : ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ ‘ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ …

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ Read More

ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

*— ਡੀਜੀਪੀ ਗੌਰਵ ਯਾਦਵ ਨੇ ਸੰਗਠਿਤ ਅਪਰਾਧ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਇਆ; ਕਿਹਾ, ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ* *— …

ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ Read More
Punjab Police got big success against drug traffickers

ਲੁਧਿਆਣਾ ਵਿੱਚ ਮਿੱਥ ਕੇ ਕਤਲ ਦੀ ਘਟਨਾ ਨੂੰ ਕੀਤਾ ਨਾਕਾਮ; ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਇੱਕ ਪਿਸਤੌਲ ਸਮੇਤ ਕਾਬੂ

ਚੰਡੀਗੜ੍ਹ, 7 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਗਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ …

ਲੁਧਿਆਣਾ ਵਿੱਚ ਮਿੱਥ ਕੇ ਕਤਲ ਦੀ ਘਟਨਾ ਨੂੰ ਕੀਤਾ ਨਾਕਾਮ; ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਇੱਕ ਪਿਸਤੌਲ ਸਮੇਤ ਕਾਬੂ Read More

ਰੂਪਨਗਰ ਪੁਲਿਸ ਨੇ ਟਾਰਗੇਟ ਕਿਲਿੰਗ ਤੇ ਲੁੱਟ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 05 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ

ਰੂਪਨਗਰ, 05 ਜਨਵਰੀ: ਰੂਪਨਗਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਨੇ ਟਾਰਗੇਟ ਕਿਲਿੰਗ ਅਤੇ ਲੁੱਟ ਦੀ ਇਕ ਵੱਡੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰਦਿਆਂ 05 ਦੋਸ਼ੀਆਂ …

ਰੂਪਨਗਰ ਪੁਲਿਸ ਨੇ ਟਾਰਗੇਟ ਕਿਲਿੰਗ ਤੇ ਲੁੱਟ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 05 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ Read More

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੁਲਿਸਿੰਗ ਨੂੰ ਹੋਰ ਕੁਸ਼ਲ, ਜਵਾਬਦੇਹ ਅਤੇ ਪੇਸ਼ੇਵਰ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ …

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ Read More

ਲੁੱਟ-ਖੋਹ ਮਾਮਲੇ ‘ਚ ਵੱਡੀ ਸਫਲਤਾ: ਟਰੱਕ ਡਰਾਈਵਰ ਦੀ ਹੱਤਿਆ ਦੇ ਚਾਰ ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ

ਮਾਲੇਰਕੋਟਲਾ 22 ਦਸੰਬਰ : ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮਾਣਯੋਗ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਮਲੇਰਕੋਟਲਾ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮਲੇਰਕੋਟਲਾ, ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਮਰਗੜ੍ਹ, ਇੰਚਾਰਜ ਸੀਆਈਏ ਸਟਾਫ ਮਲੇਰਕੋਟਲਾ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਅਤੇ ਮੁੱਖ ਅਫ਼ਸਰ ਥਾਣਾ ਸਾਇਬਰ ਵੱਲੋਂ ਮੁਕੱਦਮਾ ਨੰਬਰ 368 ਮਿਤੀ 18.12.2025 ਅਧੀਨ ਧਾਰਾ 105, 309(5), 3(5) BNS ਥਾਣਾ ਅਮਰਗੜ੍ਹ ਦੇ ਨਾਮਾਲੂਮ ਦੋਸ਼ੀਆਂ ਨੂੰ ਟ੍ਰੇਸ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ, ਪ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ, ਬੂਟਾ ਸਿੰਘ ਸਾਬਕਾ ਸਰਪੰਚ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ, ਪ੍ਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚਿੱਢਕ ਜ਼ਿਲ੍ਹਾ ਮੋਗਾ ਹਾਲ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ ਨੂੰ ਮੁਕੱਦਮੇ ਵਿੱਚ ਦੋਸ਼ੀ ਨਾਮਜ਼ਦ ਕਰਕੇ ਮਿਤੀ 21.12.2025 ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕੀਤਾ ਗਿਆ। ਮਿਤੀ 17.12.2025 ਨੂੰ ਥਾਣਾ ਅਮਰਗੜ੍ਹ ਦੀ ਪੁਲਿਸ ਨੂੰ ਰਾਤ 10:30 ਵਜੇ ਸੂਚਨਾ ਮਿਲੀ ਕਿ ਧੂਰੀ ਰੋਡ, ਪਿੰਡ ਸੰਗਾਵਾਂ ਦੇ ਨੇੜੇ ਇੱਕ ਅਣਪਛਾਤੀ ਲਾਸ਼ ਪਈ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਲਾਸ਼ ਦੇ ਨੇੜੇ ਇੱਕ ਟਰੱਕ ਖੜਾ ਮਿਲਿਆ। ਮੁੱਢਲੀ ਜਾਂਚ ਤੋਂ ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਜਯੰਤ ਇਨਕਲੇਵ ਨੇੜੇ ਪੀ.ਏ.ਸੀ. ਸਹਾਰਨਪੁਰ, ਬਰੇਲੀ (ਯੂ.ਪੀ.) ਵਜੋਂ ਹੋਈ, ਜੋ ਲਗਭਗ 6 ਮਹੀਨਿਆਂ ਤੋਂ ਨਿਰਮਲ ਸਿੰਘ ਵਾਸੀ ਫਿਲੌਰ ਜ਼ਿਲ੍ਹਾ ਜਲੰਧਰ ਦੇ ਟਰੱਕ ਨੰਬਰ PB-08-FR-9813 ‘ਤੇ ਡਰਾਈਵਰੀ ਕਰਦਾ ਸੀ। ਉਕਤ ਟਰੱਕ ਨੰਬਰ PB-08-FR-9813 ਲੈ ਕੇ ਸੰਗਰੂਰ ਸਾਈਡ ਜਾ ਰਿਹਾ ਸੀ ਕਿ ਰਸਤੇ ਵਿੱਚ ਨਾਮਾਲੂਮ ਵਿਅਕਤੀਆਂ ਵੱਲੋਂ ਲੁੱਟ-ਖੋਹ ਕਰਨ ਦੇ ਇਰਾਦੇ ਨਾਲ ਮ੍ਰਿਤਕ ਅਮਰੀਕ ਸਿੰਘ ਦੀਆਂ ਲੱਤਾਂ ਅਤੇ ਬਾਂਹਾਂ ਬੰਨ੍ਹ ਕੇ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਟਰੱਕ ਦੀ ਕੰਡਕਟਰ ਵਾਲੀ ਸਾਈਡ ਤੋਂ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਗਿਆ, ਜਿਸ ਕਾਰਨ ਅਮਰੀਕ ਸਿੰਘ ਦੀ ਮੌਤ ਹੋ ਗਈ।

ਲੁੱਟ-ਖੋਹ ਮਾਮਲੇ ‘ਚ ਵੱਡੀ ਸਫਲਤਾ: ਟਰੱਕ ਡਰਾਈਵਰ ਦੀ ਹੱਤਿਆ ਦੇ ਚਾਰ ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ Read More

ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਗੁਰਦਾਸਪੁਰ, 9 ਦਸਬੰਰ : ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ  ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ …

ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ Read More

ਪੰਜਾਬ ਪੁਲਿਸ ਕਾਂਸਟੇਬਲ ਗੁਰਸਿਮਰਨ ਬੈਂਸ ਬਣੇ Air Force Officer

ਚੰਡੀਗੜ੍ਹ, 2 ਦਸੰਬਰ 2025* ਪੰਜਾਬ ਪੁਲਿਸ ਲਈ ਇਹ ਮਾਣ ਵਾਲਾ ਪਲ ਹੈ। ਸੂਬਾ ਪੁਲਿਸ ਵਿਭਾਗ ਦੇ ਇੱਕ ਕਾਂਸਟੇਬਲ ਨੇ ਆਪਣੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਦੇ ਬਲ ‘ਤੇ ਉਹ ਮੁਕਾਮ ਹਾਸਲ …

ਪੰਜਾਬ ਪੁਲਿਸ ਕਾਂਸਟੇਬਲ ਗੁਰਸਿਮਰਨ ਬੈਂਸ ਬਣੇ Air Force Officer Read More

Batala mobile store shooting: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਚੰਡੀਗੜ੍ਹ/ਬਟਾਲਾ, 27 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ …

Batala mobile store shooting: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ Read More