ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ …

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ Read More

ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ …

ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ Read More

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ …

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ Read More

ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ …

ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ Read More
CM Bhagwant Mann

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 97.56 ਫੀਸਦੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। …

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ Read More
2 crore

ਪੰਜਾਬ ਪੁਲਿਸ ਦੇ ਤਿੰਨ ਜਵਾਨਾਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦਿੱਤੇ

ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ 3 ਮੁਲਾਜਮਾਂ ਦੇ ਪਰਿਵਾਰਾਂ ਨੂੰ ਕੁੱਲ 2 ਕਰੌੜ ਰੁਪਏ ਦੇ ਚੈੱਕ ਦਿੱਤੇ।

ਪੰਜਾਬ ਪੁਲਿਸ ਦੇ ਤਿੰਨ ਜਵਾਨਾਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦਿੱਤੇ Read More
anurag

Breaking News:- Anurag Verma ਬਣੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ- ਪੜ੍ਹੋਂ ਹੁਕਮਾਂ ਦੀ ਕਾਪੀ

Anurag Verma ਬਣੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ ਬਣੇ। ਵਿਜੇ ਕੁਮਾਰ ਜੰਜੂਆ ਦੀ 30 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ। ਇਸ ਲਈ ਪੰਜਾਬ ਦਾ ਨਵੇ ਚੀਫ ਸੈਕਟਰੀ ਬਣਾਇਆ ਗਿਆ। …

Breaking News:- Anurag Verma ਬਣੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ- ਪੜ੍ਹੋਂ ਹੁਕਮਾਂ ਦੀ ਕਾਪੀ Read More
Water

ਘੱਗਰ ਦਰਿਆ ‘ਚ ਅਚਾਨਕ ਆਇਆ ਪਾਣੀ, ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਲੈ ਕੇ ਅਲਰਟ

ਪੰਜਾਬ ਅਤੇ ਹਿਮਾਚਲ ‘ਚ ਅਗਲੇ 5 ਦਿਨਾਂ ਤੱਕ ਹੋਰ ਮੀਂਹ ਪੈਣ ਦੇ ਅਸਾਰ ਹਨ। ਜਿਸ ਨਾਲ ਘੱਗਰ ਦਰਿਆ ਵਿੱਚ ਪਾਣੀ ਬਹੁਤ ਜਾਦਾ ਵੱਧ ਗਿਆ ਹੈ। ਅਲਰਟ ਤੋਂ ਬਾਅਦ ਘੱਗਰ ਨੇੜੇ …

ਘੱਗਰ ਦਰਿਆ ‘ਚ ਅਚਾਨਕ ਆਇਆ ਪਾਣੀ, ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਲੈ ਕੇ ਅਲਰਟ Read More