Punjabi
International Gita Maha-Utsava to start in Australia from 28th April 2023
ਚੰਡੀਗੜ੍ਹ:- ਆਸਟ੍ਰੇਲੀਆ ਵਿਖੇ ਮਿਤੀ 28 ਅਪ੍ਰੈਲ 2023 ਤੋਂ ਸ਼ੁਰੂ ਹੋ ਰਿਹਾ ਹੈ ਅੰਤਰ ਰਾਸ਼ਟਰੀ ਗੀਤਾ ਮਹਾ-ਉਤਸਵ। ਇਹ ਮਹਾ ਉਤਸਵ ਮਿਤੀ 28 ਅਪ੍ਰੈਲ 2023 ਤੋਂ 30 ਅਪ੍ਰੈਲ 2023 ਤੱਕ ਚਲੇਗਾ। ਇਸ …
International Gita Maha-Utsava to start in Australia from 28th April 2023 Read Moreਸੀ.ਸੀ.ਟੀ.ਵੀ. ਕੈਮਰੇ ਚ ਕੈਦ ਹੋਈ ਘਟਨਾ: ਗੁਰਦੁਆਰਾ ਸਾਹਿਬ ‘ਚ ਖੂਨੀ ਝੜਪ
ਕਪੂਰਥਲਾ:- ਪੰਜਾਬ ਦੇ ਜ਼ਿਲ੍ਹੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਸਵੇਰੇ ਅਰਦਾਸ ਸਮੇਂ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋਣ ਦੀ ਖਬਰ ਹੈ।
ਸੀ.ਸੀ.ਟੀ.ਵੀ. ਕੈਮਰੇ ਚ ਕੈਦ ਹੋਈ ਘਟਨਾ: ਗੁਰਦੁਆਰਾ ਸਾਹਿਬ ‘ਚ ਖੂਨੀ ਝੜਪ Read Moreਪੰਜਾਬ ਵਿੱਚ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾਂ
ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਕਰਨ ਲਈ ਮੁੱਖ ਮੰਤਰੀ ਨੇ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਕੀਤੀਆਂ ਲੋਕਾਂ ਨੂੰ ਸਮਰਪਿਤਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਯਕੀਨੀ …
ਪੰਜਾਬ ਵਿੱਚ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾਂ Read Moreਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਵਧਾਈਆਂ ਦਿੱਤੀਆਂ
ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੋਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਅਤੇ ਮਿਹਨਤ, ਕਿਰਤ ਕਰਨ ਲਈ ਕਿਹਾ।
ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਵਧਾਈਆਂ ਦਿੱਤੀਆਂ Read Moreਭਾਰਤ ਦੇ ਦਿੱਲੀ ਵਿੱਚ ਖੁੱਲਿਆਂ ਦੂਜਾ ਐਪਲ ਸਟੋਰ, CEO TimCook ਨੇ ਕੀਤਾ ਗਾਹਕਾਂ ਦਾ ਸਵਾਗਤ
ਭਾਰਤ ਦੇ ਦਿੱਲੀ ਸਾਕੇਤ ਵਿਚ ਦੂਜਾ Apple Store ਅੱਜ ਖੁੱਲ ਗਿਆ ਹੈ। Apple ਦੇ CEO TimCook ਨੇ ਅੱਜ ਸਟੋਰ ਦੀ Grand Opening ਕੀਤੀ। CEO ਵੱਲੋਂ ਅੱਜ ਗਾਹਕਾਂ ਦਾ ਸਵਾਗਤ ਕੀਤਾ।
ਭਾਰਤ ਦੇ ਦਿੱਲੀ ਵਿੱਚ ਖੁੱਲਿਆਂ ਦੂਜਾ ਐਪਲ ਸਟੋਰ, CEO TimCook ਨੇ ਕੀਤਾ ਗਾਹਕਾਂ ਦਾ ਸਵਾਗਤ Read Moreਸੱਤ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ …
ਸੱਤ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ Read Moreਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ ਗਿਆ। ਲੰਡਨ ਜਾਣ ਦੀ ਤਿਆਰੀ ਵਿਚ ਸੀ।
ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋ ਰੋਕਿਆ ਅਤੇ ਪੁਲਿਸ ਇਸ ਬਾਰੇ ਪੁੱਛ-ਗਿੱਛ ਕਰ ਰਹੀ ਹੈ। ਲੰਡਨ ਜਾਣ ਦੀ ਤਿਆਰੀ ਵਿੱਚ ਸੀ, ਕਿਰਨਦੀਪ …
ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ ਗਿਆ। ਲੰਡਨ ਜਾਣ ਦੀ ਤਿਆਰੀ ਵਿਚ ਸੀ। Read Moreਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. …
ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ Read Moreਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ-ਮੁੱਖ ਮੰਤਰੀ
ਮਹਿੰਦਪੁਰ (ਰੋਪੜ), 15 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਅਖੌਤੀ ਸਿਆਸੀ ਨੇਤਾਵਾਂ ਨੇ ਗਰੀਬ …
ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ-ਮੁੱਖ ਮੰਤਰੀ Read More