Draws held for issuance of temporary licenses for sale of firecrackers on the occasion of Diwali

ਦੀਵਾਲੀ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਗਏ ਡ੍ਰਾਅ

ਫਾਜਿ਼ਲਕਾ, 28 ਅਕਤੂਬਰਦੀਵਾਲੀ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਦੇਣ ਲਈ ਡ੍ਰਾਅ ਅੱਜ ਇੱਥੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾ ਤਹਿਤ ਐਸਡੀਐਮ ਫਾਜਿਲਕਾ ਸ. …

ਦੀਵਾਲੀ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਗਏ ਡ੍ਰਾਅ Read More
Thanks to the efforts of Cabinet Minister Harjot Singh Bains, the residents of Nangal witnessed the session of the Punjab Vidhan Sabha.

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਨੰਗਲ ਵਾਸੀਆਂ ਨੇ ਦੇਖਿਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ

ਨੰਗਲ 28 ਅਕਤੂਬਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਸ਼ੇਸ਼ ਯਤਨਾਂ ਸਦਕਾ ਨੰਗਲ ਵਾਸੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਨੇੜਿਓਂ ਦੇਖਣ ਦਾ ਸੁਨਹਿਰੀ ਮੌਕਾ ਮਿਲਿਆ। ਪਹਿਲੀ ਵਾਰ …

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਨੰਗਲ ਵਾਸੀਆਂ ਨੇ ਦੇਖਿਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ Read More
Punjab Police got big success against drug traffickers

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਚੰਡੀਗੜ੍ਹ, 28 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ …

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ Read More
Gurmeet Singh Khudian invites UK investors to invest in Punjab

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਚੰਡੀਗੜ੍ਹ, 28 ਅਕਤੂਬਰ: ਪੰਜਾਬ ਨੂੰ ਦੇਸ਼ ਦੇ ‘ਅੰਨ ਭੰਡਾਰ’ ਤੋਂ ਆਲਮੀ ‘ਫੂਡ ਪ੍ਰੋਸੈਸਿੰਗ ਹੱਬ’ ਵਿੱਚ ਬਦਲਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ …

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ Read More
Bhagwant Mann government distributes appointment letters to 9 candidates on compassionate grounds in the Transport Department

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਚੰਡੀਗੜ੍ਹ, 28 ਅਕਤੂਬਰ 2026 – ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਟਰਾਂਸਪੋਰਟ ਵਿਭਾਗ, ਪੰਜਾਬ ਵਿੱਚ ਤਰਸ ਦੇ ਆਧਾਰ ‘ਤੇ ਗਰੁੱਪ ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ …

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ Read More
Tarunpreet Singh Saund assures time-bound resolution of demands of MNREGA employees' union

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਚੰਡੀਗੜ੍ਹ/ਖੰਨਾ, 28 ਅਕਤੂਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ …

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ Read More
On the second day of the review of preparations for the Punjab Assembly elections, district-level preparations were reviewed.

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

*ਚੰਡੀਗੜ੍ਹ, 28 ਅਕਤੂਬਰ:* ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ  ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ …

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ Read More
No child should feel alone; Punjab government releases financial assistance of Rs 254.44 crore till September for the care of dependent children: Dr. Baljit Kaur
Vigilance Bureau Punjab logo

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ …

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ Read More
Vigilance Bureau Punjab logo

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ …

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ Read More