4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ …

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ Read More

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ …

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ Read More

ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਲੁਧਿਆਣਾ ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਹੁਨਰ ਵਿਕਾਸ ਮਿਸ਼ਨ ਸਕੀਮ ਤਹਿਤ ਨੌਜਵਾਨਾਂ ਨੂੰ ਕਿੱਤਾ ਮੁਖੀ ਟ੍ਰੇਨਿੰਗ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਦਿੱਤੇ …

ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ Read More

ਇਹ ਚੋਣ ਨਹੀਂ ਹੋਣੀ ਸੀ,ਪਿਛਲਾ ਵਿਧਾਇਕ ਦਲ ਬਦਲੂ ਤੇ ਲਾਲਚੀ ਨਿਕਲਿਆ – ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਦੇ ਵੱਖ-ਵੱਖ ਖੇਤਰਾਂ ‘ਚ ਰੋਡ ਸ਼ੋਅ ਕੀਤਾ। ‘ਆਪ’ ਉਮੀਦਵਾਰ ਮੋਹਿੰਦਰ ਭਗਤ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਰੋਡ …

ਇਹ ਚੋਣ ਨਹੀਂ ਹੋਣੀ ਸੀ,ਪਿਛਲਾ ਵਿਧਾਇਕ ਦਲ ਬਦਲੂ ਤੇ ਲਾਲਚੀ ਨਿਕਲਿਆ – ਭਗਵੰਤ ਮਾਨ Read More
Vigilance Bureau Punjab logo

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ …

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ Read More

ਪੰਜਾਬ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ ਸਕੀਮ) ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਨੂੰ ਉਤਸ਼ਾਹਿਤ ਕਰਨ ਵਿੱਚ ਲਗਾਤਾਰ ਮਿਸਾਲੀ ਕਦਮ ਚੁੱਕ ਰਹੀ ਹੈ। ਸੂਬੇ ਨੇ …

ਪੰਜਾਬ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ ਸਕੀਮ) ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ Read More

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੇਮਕਰਨ ਦੇ ਲਖਵਿੰਦਰ ਸਿੰਘ ਉਰਫ਼ ਲੱਖਾ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ …

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ Read More

‘ਸਰਕਾਰ ਤੁਹਾਡੇ ਦੁਆਰ’ ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ

ਪੰਜਾਬ ਸਰਕਾਰ ਦੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ ‘ਤੇ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਦੋਰਾਹਾ ਨੇੜਲੇ ਪਿੰਡ ਰਾਮਪੁਰ …

‘ਸਰਕਾਰ ਤੁਹਾਡੇ ਦੁਆਰ’ ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ Read More