Vigilance Bureau Punjab logo

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 17 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ …

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ Read More
Speaker Sandhwan distributed a cheque of Rs. 1.5 lakh for the construction of a gym in village Sirsiri.

ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਤਕਸੀਮ ਕੀਤਾ

ਕੋਟਕਪੂਰਾ 17 ਸਤੰਬਰ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਤਕਸੀਮ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ …

ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਤਕਸੀਮ ਕੀਤਾ Read More
MP Malvinder Singh Kang visited Morinda Grain Market and reviewed the procurement arrangements.

ਐਮ.ਪੀ. ਮਲਵਿੰਦਰ ਸਿੰਘ ਕੰਗ ਨੇ ਮੋਰਿੰਡਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੋਰਿੰਡਾ, 17 ਅਕਤੂਬਰ: ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ ਵੱਲੋਂ ਮੋਰਿੰਡਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।    …

ਐਮ.ਪੀ. ਮਲਵਿੰਦਰ ਸਿੰਘ ਕੰਗ ਨੇ ਮੋਰਿੰਡਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ Read More
Raids conducted at four different locations against illegal mining in Punjab, large number of machinery and vehicles seized

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

*ਚੰਡੀਗੜ੍ਹ, 17 ਅਕਤੂਬਰ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ …

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ Read More
Punjab Police got big success against drug traffickers

ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਚੰਡੀਗੜ੍ਹ, 17 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 270ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ …

ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ Read More
Punjab's clean air initiatives included in national best practices list

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਚੰਡੀਗੜ੍ਹ/ ਪਟਿਆਲਾ, 17 ਅਕਤੂਬਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਕੀਤੀਆਂ ਆਪਣੀਆਂ ਨਵੀਨਤਮ ਪਹਿਲਕਦਮੀਆਂ ਰਾਹੀਂ ਰਾਸ਼ਟਰੀ ਪੱਧਰ ’ਤੇ ਮਾਨਤਾ ਹਾਸਲ ਕੀਤੀ ਹੈ। ਮਿਸ਼ਨ ਕਲੀਨ …

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ Read More
Agniveer Recruitment Rally to be held in Jalandhar from November 14 to November 22, 2026

ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ ਕਰਵਾਈ ਜਾਵੇਗੀ ਅਗਨੀਵੀਰ ਭਰਤੀ ਰੈਲੀ

 ਅਗਨੀਪਥ ਯੋਜਨਾ ਤਹਿਤ ਭਾਰਤੀ ਫੌਜ ਵਿੱਚ ਯੋਗ ਨੌਜਵਾਨਾਂ ਦੀ ਭਰਤੀ ਲਈ ਅਗਨੀਵੀਰ ਭਰਤੀ ਰੈਲੀ 14 ਨਵੰਬਰ ਤੋਂ 22 ਨਵੰਬਰ 2026 ਤੱਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਈ ਜਾ …

ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ ਕਰਵਾਈ ਜਾਵੇਗੀ ਅਗਨੀਵੀਰ ਭਰਤੀ ਰੈਲੀ Read More
Due to the development-oriented thinking of the Punjab government, development works in Arni Wala are getting new momentum.

ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ

ਜਲਾਲਾਬਾਦ, 17 ਅਕਤੂਬਰ —  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਵੀ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਸਰਕਾਰ ਦੀ ਵਿਕਾਸ ਪੱਖੀ ਸੋਚ ਤਹਿਤ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਅਤੇ ਗਲੀਆਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਤਿੰਨ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ! 3 ਕਰੋੜ 57 ਲੱਖ 36 ਹਜ਼ਾਰ ਰੁਪਏ ਦੇ ਇਹ ਵਿਕਾਸ ਕਾਰਜ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਘਟਾਉਣ ਵੱਲ ਇੱਕ ਅਹਿਮ ਕਦਮ ਮੰਨੇ ਜਾ ਰਹੇ ਹਨ।ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਸੜਕਾਂ ਦੇ ਕਿਨਾਰਿਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 126.07 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸੇ ਤਰ੍ਹਾਂ ਨਗਰ ਪੰਚਾਇਤ ਵਿੱਚ 131.82 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਇੱਕ ਹੋਰ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ ਗਈ।ਇਸ ਤੋਂ ਇਲਾਵਾ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 3 ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਨ੍ਹਾਂ ਤਿੰਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸਬੰਧਤ ਇਲਾਕਿਆਂ ਵਿੱਚ ਸੜਕਾਂ ਅਤੇ ਗਲੀਆਂ ਦੀ ਹਾਲਤ ਵਿੱਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਵਧੇਰੇ ਸਹੂਲਤ ਮਿਲ ਸਕੇਗੀ।ਇਸ ਮੌਕੇ ਨਗਰ ਕੌਂਸਲ ਅਰਨੀਵਾਲਾ ਦੇ ਪ੍ਰਧਾਨ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਬਲਾਕ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਨ੍ਹਾਂ ਸਥਾਨਕ ਨੁਮਾਇੰਦਿਆਂ ਦੀ ਸ਼ਮੂਲੀਅਤ ਨੇ ਇਲਾਕੇ ਦੇ ਵਿਕਾਸ ਕਾਰਜਾਂ ਪ੍ਰਤੀ ਸਥਾਨਕ ਪੱਧਰ ’ਤੇ ਦਿਖਾਈ ਜਾ ਰਹੀ ਦਿਲਚਸਪੀ ਨੂੰ ਉਜਾਗਰ ਕੀਤਾ। ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਨੁਮਾਇੰਦੇ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਉਣ ਅਤੇ ਸਥਾਨਕ ਪੱਧਰ ’ਤੇ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇਣ ਦੀ ਨੀਤੀ ਨੂੰ ਸਰਕਾਰ ਦੇ ਵਿਕਾਸ ਏਜੰਡੇ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਅਜਿਹੇ ਪ੍ਰੋਜੈਕਟਾਂ ਰਾਹੀਂ ਜਿੱਥੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲਦੀ ਹੈ, ਉੱਥੇ ਹੀ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਵਿੱਚ ਵੀ ਮਦਦ ਮਿਲਦੀ ਹੈ।ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਇਲਾਕਾ ਵਾਸੀਆਂ ਨੂੰ ਉਮੀਦ ਹੈ ਕਿ ਇਹ ਕੰਮ ਨਿਰਧਾਰਤ ਮਿਆਰਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ, ਤਾਂ ਜੋ ਸਰਕਾਰੀ ਫੰਡਾਂ ਨਾਲ ਹੋਣ ਵਾਲੇ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਲੋਕਾਂ ਤੱਕ ਜਲਦੀ ਪਹੁੰਚ ਸਕੇ ਅਤੇ ਇਲਾਕੇ ਦੇ ਵਿਕਾਸ ਨੂੰ ਹੋਰ ਗਤੀ ਮਿਲੇ।    

ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ Read More
State-level archery and rugby competitions begin under Sports Watan Punjab-2026

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਰਾਜ ਪੱਧਰੀ ਆਰਚਰੀ ਅਤੇ ਰਗਬੀ ਮੁਕਾਬਲਿਆਂ ਦਾ ਆਗਾਜ਼

ਅੰਮ੍ਰਿਤਸਰ, 17 ਅਕਤੂਬਰ 2026:  ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਅੰਮ੍ਰਿਤਸਰ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਆਰਚਰੀ ਅਤੇ ਰਗਬੀ ਖੇਡਾਂ ਦਾ ਉਦਘਾਟਨ ਅੱਜ …

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਰਾਜ ਪੱਧਰੀ ਆਰਚਰੀ ਅਤੇ ਰਗਬੀ ਮੁਕਾਬਲਿਆਂ ਦਾ ਆਗਾਜ਼ Read More
Sangrur Police takes action under CASO; 8 cases registered, 14 people arrested

ਸੰਗਰੂਰ ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ ਕਰਕੇ 14 ਵਿਅਕਤੀ ਗ੍ਰਿਫ਼ਤਾਰ

ਸੰਗਰੂਰ, 17 ਅਕਤੂਬਰ:  ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਸੋ (ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ) ਦੌਰਾਨ ਵੱਖ-ਵੱਖ ਕਾਰਵਾਈਆਂ ਕਰਦਿਆਂ ਕੁੱਲ 8 ਮੁਕੱਦਮੇ ਦਰਜ …

ਸੰਗਰੂਰ ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ ਕਰਕੇ 14 ਵਿਅਕਤੀ ਗ੍ਰਿਫ਼ਤਾਰ Read More