ਪੰਜਾਬ ਸਰਕਾਰ ਵੱਲੋਂ 1 ਮਈ ਮਜ਼ਦੂਰ ਦਿਵਸ ਮੌਕੇ ਗਜ਼ਟਿਡ ਛੁੱਟੀ ਘੋਸ਼ਿਤ! ਪੜ੍ਹੋ ਹੁਕਮ
ਪੰਜਾਬ ਸਰਕਾਰ ਵੱਲੋਂ 1 ਮਈ 2023 (ਸੋਮਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫਤਰਾਂ, ਬੋਰਡਾ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆ ਵਿਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ।
ਪੰਜਾਬ ਸਰਕਾਰ ਵੱਲੋਂ 1 ਮਈ ਮਜ਼ਦੂਰ ਦਿਵਸ ਮੌਕੇ ਗਜ਼ਟਿਡ ਛੁੱਟੀ ਘੋਸ਼ਿਤ! ਪੜ੍ਹੋ ਹੁਕਮ Read More