ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ, ਪੰਜਾਬ ਦੇ ਚੇਅਰਪਰਸਨ ਨਿਯੁਕਤ

RAJ LALI GILL APPOINTED CHAIRPERSON OF WOMEN COMMISSION, PUNJAB

ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ  ਦੇ ਚੇਅਰਪਰਸਨ ਵਜੋਂ ਨਿਯੁਕਤੀ ਕੀਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ  ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4  ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ  ਅਨੁਸਾਰ ਲਾਗੂ ਹੋਵੇਗੀ।

ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।

ਹੋਰ ਖ਼ਬਰਾਂ :-  ਐਸ.ਸੀ. ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

dailytweetnews.com

Leave a Reply

Your email address will not be published. Required fields are marked *