ਬਰਨਾਲਾ ਤੋਂ ‘ਕਾਂਗਰਸ’ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਦਰਜ ਕੀਤੀ

ਬਰਨਾਲਾ ਤੋਂ ‘ਕਾਂਗਰਸ’ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ,ਉਨ੍ਹਾਂ ਨੇ ਆਪ ਉਮੀਦਵਾਰ ਹਰਿੰਦਰ ਧਾਲੀਵਾਲ ਨੂੰ ਹਰਾਇਆ ਹੈ।

ਕਾਲਾ ਢਿੱਲੋਂ ਨੇ 2175  ਵੋਟਾਂ ਦੇ ਨਾਲ ਜਿੱਤ ਦਰਜ ਕੀਤੀ ਹੈ।

ਹੋਰ ਖ਼ਬਰਾਂ :-  ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਕਾਂਗਰਸ ਪਾਰਟੀ ਵੱਲੋਂ ਕੀਤਾ ਗਿਆ ਮੁਅੱਤਲ

Leave a Reply

Your email address will not be published. Required fields are marked *