ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦਾ ਸੰਚਾਲਨ ਲਈ ਤਾਰੀਖਾਂ ਦਾ ਐਲਾਨ ਕੀਤਾ ਹੈ। ਇਸ ਵਾਰ ਲੋਕ ਸਭਾ ਚੋਣਾਂ ਸੱਤ ਪੜਾਅਵਾਂ ‘ਚ 19 ਅਪ੍ਰੈਲ ਤੋਂ ਹੋਵੇਗੀ, ਜਿਸ ਦੀ ਨਤੀਜੇ 4 ਜੂਨ ਨੂੰ ਘੋਸ਼ਿਤ ਕੀਤੇ ਜਾਣਗੇ।

  • ਪਹਿਲਾ ਪੜਾਅ 19 ਅਪ੍ਰੈਲ ਨੂੰ ਹੋਵੇਗਾ, ਜਿਸ ਵਿੱਚ 21 ਸੂਬੇ ਦੇ 102 ਸੀਟਾਂ ‘ਤੇ ਵੋਟਿੰਗ ਹੋਵੇਗੀ
  • ਦੂਜਾ ਪੜਾਅ 26 ਅਪ੍ਰੈਲ ਨੂੰ 13 ਸੂਬੇ ਦੇ 89 ਸੀਟਾਂ ‘ਤੇ ਹੋਵੇਗਾ।
  • ਤੀਜਾ ਪੜਾਅ 7 ਮਈ ਨੂੰ 12 ਰਾਜਾਂ ਦੀਆਂ 94 ਸੀਟਾਂ ‘ਤੇ ਹੋਵੇਗਾ
  • ਚੌਥਾ ਪੜਾਅ 13 ਮਈ ਨੂੰ 10 ਰਾਜਾਂ ਦੀਆਂ 96 ਸੀਟਾਂ, 20 ਮਈ ਨੂੰ
  • ਪੰਜਵੀਂ ਪੜਾਅ ਵਿੱਚ 8 ਰਾਜਾਂ ਦੀਆਂ 49 ਸੀਟਾਂ, 25 ਮਈ ਨੂੰ
  • ਛੇਵੇਂ ਪੜਾਅ ਵਿੱਚ 7 ਰਾਜਾਂ ਦੀਆਂ 57 ਸੀਟਾਂ ‘ਤੇ ਹੋਵੇਗੀ
  • ਅਖੀਰੀ (ਸਤਵਾਂ) ਪੜਾਅ ਵਿੱਚ ਜੂਨ 1 ਨੂੰ 8 ਸੂਬੇ ਦੇ 57 ਸੀਟਾਂ ‘ਤੇ ਵੋਟਿੰਗ ਹੋਵੇਗੀ।
ਹੋਰ ਖ਼ਬਰਾਂ :-  5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

ਚੋਣ ਕਮਿਸ਼ਨ ਨੇ ਕਿਹਾ ਕਿ 10.5 ਲੱਖ ਪੋਲਿੰਗ ਸਟੇਸ਼ਨਾਂ ‘ਤੇ 97 ਕਰੋੜ ਵੋਟਰ ਵੋਟ ਪਾਉਣਗੇ।

ਚੋਣਾਂ ਦੇ ਆਖਰੀ ਪੜਾਅ ‘ਚ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੋਟ ਹੋਣਗੇ ਅਤੇ ਇਸ ਦੇ ਨਤੀਜੇ 4 ਜੂਨ ਨੂੰ ਘੋਸ਼ਿਤ ਕੀਤੇ ਜਾਣਗੇ।

Leave a Reply

Your email address will not be published. Required fields are marked *