ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਚੰਡੀਗੜ੍ਹ, 8 ਮਈ

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਖ਼ਬਰਾਂ :-  News Update:- ਹੁਣ ਭਾਰਤੀ ਸਰਕਾਰ ਨੇ ਕੈਨੇਡਾ ਦੇ ਨਾਗਰਿਕਾਂ ਨੂੰ ਵੀਜ਼ਾ ਦੇਣ ਤੇ ਲਗਾਈ ਪਾਬੰਦੀ- ਪੜ੍ਹੋ ਪੂਰੀ ਖਬਰ!

Leave a Reply

Your email address will not be published. Required fields are marked *