ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਯਮੁਨਾ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਯੋਜਨਾ ਹੁਣ ਸ਼ਹਿਰਾਂ ਤੋਂ ਨਿਕਲ ਕੇ ਨਦੀ ਕਿਨਾਰੇ ਵਸੇ ਪਿੰਡਾਂ ਤੱਕ ਪਹੁੰਚੇਗੀ

Leave a Reply

Your email address will not be published. Required fields are marked *