ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਭਾ ਦੀ ਜੇਲ੍ਹ ਵਿੱਚੋਂ ਰਿਹਾਅ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu)  ਨਾਭਾ ਦੀ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਮਾਨਯੋਗ ਅਦਾਲਤ ਦਾ ਧੰਨਵਾਦ ਕੀਤਾ।

ਭਾਰਤ ਭੂਸ਼ਣ ਆਸ਼ੂ 4 ਮਹੀਨੇ ਤੋਂ ਨਾਭਾ ਜੇਲ ਵਿਚ ਸਾਬਕਾ ਕੈਬਨਿਟ ਮੰਤਰੀ ਟੈਂਡਰ ਘਪਲੇ ਮਾਮਲੇ ਅਧੀਨ ਬੰਦ ਸਨ ਜਿਨ੍ਹਾਂ ਨੂੰ ਪਿਛਲੇ ਦਿਨੀਂ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਸੀ।

ਹੋਰ ਖ਼ਬਰਾਂ :-  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਤਿੰਨ ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ

ਹਾਈ ਕੋਰਟ ਤੋਂ ਬਰੀ ਹੋਣ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਵਿਖੇ ਆਪਣੇ ਘਰ ਪਹੁੰਚੇ।

Leave a Reply

Your email address will not be published. Required fields are marked *