ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਘਰ ਚੱਲੀਆਂ ਗੋਲੀਆਂ, ਹੋਏ ਜ਼ਖ਼ਮੀ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਣਜੀਤ ਦੇ ਘਰ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ।

ਰਣਜੀਤ ਸਿੰਘ ਚੀਮਾ ਦੇ ਘਰ ਸਰਪੰਚੀ ਦੀਆਂ ਚੋਣਾਂ ਦੀ ਰੰਜਿਸ਼ ਤਹਿਤ ਗੋਲੀਆਂ ਚੱਲੀਆਂ ਅਤੇ ਭੰਨਤੋੜ ਵੀ ਕੀਤੀ ਗਈ।

ਦੱਸ ਦਈਏ ਕਿ ਪਿੰਡ ਚੀਮਾ ਕਲਾਂ ਦੇ ਨਵ-ਨਿਯੁਕਤ ਸਰਪੰਚ ਰਣਜੀਤ ਸਿੰਘ ਚੀਮਾ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ।

ਹੋਰ ਖ਼ਬਰਾਂ :-  IND Vs ENG: ਭਾਰਤ ਨੇ ਇੰਗਲੈਂਡ ਨੂੰ 100 ਦੋੜਾਂ ਨਾਲ ਹਰਾਇਆ

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

Leave a Reply

Your email address will not be published. Required fields are marked *