ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਘਰ ਚੱਲੀਆਂ ਗੋਲੀਆਂ, ਹੋਏ ਜ਼ਖ਼ਮੀ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਣਜੀਤ ਦੇ ਘਰ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ।

ਰਣਜੀਤ ਸਿੰਘ ਚੀਮਾ ਦੇ ਘਰ ਸਰਪੰਚੀ ਦੀਆਂ ਚੋਣਾਂ ਦੀ ਰੰਜਿਸ਼ ਤਹਿਤ ਗੋਲੀਆਂ ਚੱਲੀਆਂ ਅਤੇ ਭੰਨਤੋੜ ਵੀ ਕੀਤੀ ਗਈ।

ਦੱਸ ਦਈਏ ਕਿ ਪਿੰਡ ਚੀਮਾ ਕਲਾਂ ਦੇ ਨਵ-ਨਿਯੁਕਤ ਸਰਪੰਚ ਰਣਜੀਤ ਸਿੰਘ ਚੀਮਾ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ।

ਹੋਰ ਖ਼ਬਰਾਂ :-  ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

Leave a Reply

Your email address will not be published. Required fields are marked *