ਪੰਜਾਬ ਸਰਕਾਰ ਦੀ ਕੈਬਨਿਟ ਦੀ ਮੀਟਿੰਗ ਪਹਿਲੀ ਬਾਰ ਚੰਡੀਗੜ੍ਹ ਤੋਂ ਬਾਹਰ! ਪੜ੍ਹੋਂ ਹੁਕਮਾਂ ਦੀ ਕਾਪੀ।

Punjab Govt

ਪੰਜਾਬ ਸਰਕਾਰ ਵੱਲੋਂ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਮਿਤੀ 28 ਅਪ੍ਰੈਲ ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿਚ ਹੋਵੇਗੀ। ਮੀਟਿੰਗ ਤਕਰੀਬਨ 11 ਵਜੇ ਹੋਵੇਗੀ।

ਹੋਰ ਖ਼ਬਰਾਂ :-  ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

Leave a Reply

Your email address will not be published. Required fields are marked *