11 ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਆਨਲਾਈਨ ਪ੍ਰੀਖਿਆ (CEE) ਉਮੀਦਵਾਰਾਂ ਲਈ ਮੁਫ਼ਤ ਕੋਚਿੰਗ

ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ (ਸੀਈਈ) ਮੁਫ਼ਤ ਕੋਚਿੰਗ 22 ਅਪ੍ਰੈਲ 2024 ਤੋਂ ਕਰਵਾਈ ਜਾਵੇਗੀ।

ਜਿਨ੍ਹਾਂ ਉਮੀਦਵਾਰਾਂ ਨੇ ਸਾਲ 2024 ਲਈ ਅਗਨੀਪਥ ਸਕੀਮ ਅਧੀਨ ਭਾਰਤੀ ਫੌਜ ਵਿੱਚ ਭਰਤੀ ਲਈ ਅਰਜ਼ੀ ਫਾਰਮ ਭਰੇ ਹਨ, ਉਹ ਡੇਰਾ ਬਾਬਾ ਨਾਨਕ ਅਤੇ ਰਣੀਕੇ ਵਿੱਚ ਸਥਿਤ ਸੀ-ਪਾਈਟ (C-PYTE) ਸੈਂਟਰ ਵਿੱਚ ਔਨਲਾਈਨ ਪ੍ਰੀਖੀਆ (ਸੀ.ਈ.ਈ) ਲਈ ਮੁਫਤ ਕੋਚਿੰਗ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ ਅਤੇ ਨਾਲ ਹੀ 11 ਪੰਜਾਬ ਬੀ.ਐਨ.ਸੀ.ਸੀ. ਅੰਮ੍ਰਿਤਸਰ ਵਿਖੇ ਵੀ ਮੁਫਤ ਕੋਚਿੰਗ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ।

ਹੋਰ ਖ਼ਬਰਾਂ :-  ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ'ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ

ਆਨਲਾਈਨ ਪ੍ਰੀਖਿਆ (CEE) 22 ਅਪ੍ਰੈਲ 2024 ਤੋਂ ਆਯੋਜਿਤ ਕਰਵਾਈ ਜਾਵੇਗੀ।

Leave a Reply

Your email address will not be published. Required fields are marked *