ਮੁਲਾਜ਼ਮਾਂ ਦੀ ਤਰੱਕੀ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ- ਪੜ੍ਹੋ ਹੁਕਮਾ ਦੀ ਕਾਪੀ

Punjab Govt

Goverment Employees

Goverment Employees: ਪੰਜਾਬ ਦੀ ਸਰਕਾਰ ਦੇ ਸਰਕਾਰੀ ਮੁਲਾਜਮਾ ਦੀ ਤਰੱਕੀ ਲਈ ਹੁਣ ਮਾਨ ਸਰਕਾਰ ਨੇ ਨਵੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮੁਲਾਜ਼ਮਾਂ ਦੀ ਤਰੱਕੀ ਲਈ ਕਮੇਟੀਆਂ ਦੀ ਮੀਟਿੰਗ ਸਮੇ ਸਿਰ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ।

ਹੋਰ ਖ਼ਬਰਾਂ :-  22 ਤੋਂ 24 ਅਕਤੂਬਰ ਤੱਕ ਹੋਣ ਵਾਲੀ ਮਾਰਸ ਸਾਇੰਸ ਪ੍ਰਦਰਸ਼ਨੀ ਦੀ ਤਿਆਰੀਆਂ ਦਾ ਮੀਟਿੰਗ ਦੌਰਾਨ ਲਿਆ ਜਾਇਜ਼ਾ

Leave a Reply

Your email address will not be published. Required fields are marked *