ਮੁਲਾਜ਼ਮਾਂ ਦੀ ਤਰੱਕੀ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ- ਪੜ੍ਹੋ ਹੁਕਮਾ ਦੀ ਕਾਪੀ

Punjab Govt

Goverment Employees

Goverment Employees: ਪੰਜਾਬ ਦੀ ਸਰਕਾਰ ਦੇ ਸਰਕਾਰੀ ਮੁਲਾਜਮਾ ਦੀ ਤਰੱਕੀ ਲਈ ਹੁਣ ਮਾਨ ਸਰਕਾਰ ਨੇ ਨਵੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮੁਲਾਜ਼ਮਾਂ ਦੀ ਤਰੱਕੀ ਲਈ ਕਮੇਟੀਆਂ ਦੀ ਮੀਟਿੰਗ ਸਮੇ ਸਿਰ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ।

ਹੋਰ ਖ਼ਬਰਾਂ :-  ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ

Leave a Reply

Your email address will not be published. Required fields are marked *