ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ General Elections to Gram Panchayats 2024 ਦੇ ਸਨਮੁੱਖ ਮਿਤੀ 15 ਅਕਤੂਬਰ ਨੂੰ ਪੰਜਾਬ ਦੇ ਸਮੂਹ ਸਰਕਾਰੀ ਦਫਤਰਾਂ ਅਤੇ ਅਦਾਰਿਆਂ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਚੰਡੀਗੜ੍ਹ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ

Leave a Reply

Your email address will not be published. Required fields are marked *