ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ General Elections to Gram Panchayats 2024 ਦੇ ਸਨਮੁੱਖ ਮਿਤੀ 15 ਅਕਤੂਬਰ ਨੂੰ ਪੰਜਾਬ ਦੇ ਸਮੂਹ ਸਰਕਾਰੀ ਦਫਤਰਾਂ ਅਤੇ ਅਦਾਰਿਆਂ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

Leave a Reply

Your email address will not be published. Required fields are marked *