ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹਰਿਆਣਾ ਸਰਕਾਰ ਦਾ ਦੀਵਾਲੀ ਦਾ ਤੋਹਫਾ – ਮਹਿੰਗਾਈ ਭੱਤੇ ਵਿੱਚ 3% ਵਾਧਾ

ਹਰਿਆਣਾ ਸਰਕਾਰ (Haryana Govt) ਨੇ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮੁਲਾਜ਼ਮਾਂ ਅਤੇ ਸੇਵਾਮੁਕਤ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ। ਮਹਿੰਗਾਈ ਭੱਤੇ ਨੂੰ 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਗਿਆ ਹੈ।

ਇਹ ਵਾਧਾ 1 ਜੁਲਾਈ 2024 ਤੋਂ ਲਾਗੂ ਹੋਵੇਗਾ। ਇਸ ਸਬੰਧੀ ਵਿੱਤ ਵਿਭਾਗ (Department of Finance) ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਹੋਰ ਖ਼ਬਰਾਂ :-  ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਡਾਊਨਲੋਡ ਕਰੋ ਹੁਕਮਾ ਦੀ ਕਾਪੀ:

Order regarding DA Increase 3% Haryana

Leave a Reply

Your email address will not be published. Required fields are marked *