ਹਰਿਆਣਾ ਦੀ HCS officer ਮੀਨਾਕਸ਼ੀ ਦਹੀਆ ਰਿਸ਼ਵਤ ਮਾਮਲੇ ’ਚ ਗ੍ਰਿਫਤਾਰ

ਐਂਟੀ ਕਰੱਪਸ਼ਨ ਬਿਊਰੋ (ਏ ਸੀ ਬੀ) ਦੀ ਟੀਮ ਨੇ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ (HCS officer Meenakshi Dahiya) ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਮੱਛੀ ਪਾਲਣ ਵਿਭਾਗ (Department of Fisheries) ਦੇ ਇਕ ਮਾਮਲੇ ਵਿਚ ਰਿਸ਼ਵਤ ਲੈਣ ਕਾਰਣ ਗ੍ਰਿਫਤਾਰ ਕੀਤਾ ਗਿਆ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਮਗਰੋਂ ਉਸਦੀ ਗ੍ਰਿਫਤਾਰੀ ਹੋਈ ਹੈ।

ਹੋਰ ਖ਼ਬਰਾਂ :-  ਵਿਜੀਲੈਂਸ ਨੇ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

Leave a Reply

Your email address will not be published. Required fields are marked *